ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
27. ਸੋ ਨਿਰਾ ਇਹੋ ਸੰਸਾ ਨਹੀਂ ਜੋ ਸਾਡੀ ਕਿਰਤ ਮਾਤ ਪੈ ਜਾਵੇ ਸਗੋਂ ਇਹ ਭੀ ਕਿ ਮਹਾਂ ਦੇਵੀ ਅਰਤਿਮਿਸ ਦਾ ਮੰਦਰ ਰੁਲ ਜਾਵੇ ਅਰ ਜਿਹ ਨੂੰ ਸਰਬੱਤ ਅਸਿਯਾ ਸਗੋਂ ਦੁਨੀਆਂ ਪੂਜਦੀ ਹੈ ਉਹ ਦੀ ਮਹਿਮਾ ਜਾਂਦੀ ਰਹੇ

ERVPA
27. ਜਿਹਡ਼ੀਆਂ ਗੱਲਾਂ ਉਹ ਆਖਦਾ ਹੈ, ਹੋ ਸਕਦਾ ਹੈ ਕਿ ਉਹ ਲੋਕਾਂ ਨੂੰ ਸਾਡੇ ਕੰਮ ਦੇ ਵਿਰੁੱਧ ਕਰ ਦੇਣ। ਪਰ ਦੂਜਾ ਖਤਰਾ ਇਹ ਵੀ ਹੈ ਕਿ ਸ਼ਾਇਦ ਲੋਕ ਇਹ ਸੋਚਣਾ ਸ਼ੁਰੂ ਕਰ ਦੇਣ ਕਿ ਮਹਾਨ ਦੇਵੀ ਅਰਤਿਮਿਸ ਦਾ ਮੰਦਰ ਮਹੱਤਵਹੀਣ ਹੈ। ਉਸਦੀ ਮਹਾਨਤਾ ਖਤਮ ਹੋ ਜਾਵੇਗੀ। ਅਰਤਿਮਿਸ ਅਜਿਹੀ ਦੇਵੀ ਹੈ ਜਿਸਦੀ ਕਿ ਸਾਰੇ ਅਸਿਯਾ ਅਤੇ ਸੰਸਾਰ ਵਿੱਚ ਉਪਾਸਨਾ ਹੁੰਦੀ ਹੈ।”

IRVPA
27. ਸੋ ਕੇਵਲ ਇਹੋ ਦੁੱਖ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਂ ਦੇਵੀ ਅਰਤਿਮਿਸ ਦੇ ਮੰਦਿਰ ਦੀ ਮਹੱਤਵਤਾ ਜਾਂਦੀ ਰਹੇਗੀ ਜਿਸ ਨੂੰ ਸਾਰਾ ਏਸ਼ੀਆ ਸਗੋਂ ਸੰਸਾਰ ਪੂਜਦਾ ਹੈ, ਉਹ ਦੀ ਮਹਿਮਾ ਜਾਂਦੀ ਰਹੇਗੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 41 Verses, Current Verse 27 of Total Verses 41
  • ਸੋ ਨਿਰਾ ਇਹੋ ਸੰਸਾ ਨਹੀਂ ਜੋ ਸਾਡੀ ਕਿਰਤ ਮਾਤ ਪੈ ਜਾਵੇ ਸਗੋਂ ਇਹ ਭੀ ਕਿ ਮਹਾਂ ਦੇਵੀ ਅਰਤਿਮਿਸ ਦਾ ਮੰਦਰ ਰੁਲ ਜਾਵੇ ਅਰ ਜਿਹ ਨੂੰ ਸਰਬੱਤ ਅਸਿਯਾ ਸਗੋਂ ਦੁਨੀਆਂ ਪੂਜਦੀ ਹੈ ਉਹ ਦੀ ਮਹਿਮਾ ਜਾਂਦੀ ਰਹੇ
  • ERVPA

    ਜਿਹਡ਼ੀਆਂ ਗੱਲਾਂ ਉਹ ਆਖਦਾ ਹੈ, ਹੋ ਸਕਦਾ ਹੈ ਕਿ ਉਹ ਲੋਕਾਂ ਨੂੰ ਸਾਡੇ ਕੰਮ ਦੇ ਵਿਰੁੱਧ ਕਰ ਦੇਣ। ਪਰ ਦੂਜਾ ਖਤਰਾ ਇਹ ਵੀ ਹੈ ਕਿ ਸ਼ਾਇਦ ਲੋਕ ਇਹ ਸੋਚਣਾ ਸ਼ੁਰੂ ਕਰ ਦੇਣ ਕਿ ਮਹਾਨ ਦੇਵੀ ਅਰਤਿਮਿਸ ਦਾ ਮੰਦਰ ਮਹੱਤਵਹੀਣ ਹੈ। ਉਸਦੀ ਮਹਾਨਤਾ ਖਤਮ ਹੋ ਜਾਵੇਗੀ। ਅਰਤਿਮਿਸ ਅਜਿਹੀ ਦੇਵੀ ਹੈ ਜਿਸਦੀ ਕਿ ਸਾਰੇ ਅਸਿਯਾ ਅਤੇ ਸੰਸਾਰ ਵਿੱਚ ਉਪਾਸਨਾ ਹੁੰਦੀ ਹੈ।”
  • IRVPA

    ਸੋ ਕੇਵਲ ਇਹੋ ਦੁੱਖ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਂ ਦੇਵੀ ਅਰਤਿਮਿਸ ਦੇ ਮੰਦਿਰ ਦੀ ਮਹੱਤਵਤਾ ਜਾਂਦੀ ਰਹੇਗੀ ਜਿਸ ਨੂੰ ਸਾਰਾ ਏਸ਼ੀਆ ਸਗੋਂ ਸੰਸਾਰ ਪੂਜਦਾ ਹੈ, ਉਹ ਦੀ ਮਹਿਮਾ ਜਾਂਦੀ ਰਹੇਗੀ।
Total 41 Verses, Current Verse 27 of Total Verses 41
×

Alert

×

punjabi Letters Keypad References