ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
29. ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਓਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਟੁੱਟ ਪਏ

ERVPA
29. ਸ਼ਹਿਰ ਵਿੱਚ ਗਡ਼ਬਡ਼ੀ ਮੱਚ ਗਈ। ਭੀਡ਼ ਨੇ ਮਕਦੂਨਿਯਾ ਤੋਂ ਆਏ ਗਾਯੁਸ ਅਤੇ ਅਰਿਸਤਰ ਖੁਸ ਨੂੰ ਜਿਹਡ਼ੇ ਪੌਲੁਸ ਦੇ ਨਾਲ ਸਫ਼ਰ ਵਿੱਚ ਆਏ ਸਨ ਜੋ ਸਨ ਫ਼ਡ਼ ਲਿਆ। ਤੱਦ ਸਾਰੇ ਲੋਕ ਇੱਕ ਮੈਦਾਨ ਵਿੱਚ ਇਕਠੇ ਹੋਏ।

IRVPA
29. ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਉਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 41 Verses, Current Verse 29 of Total Verses 41
  • ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਓਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਟੁੱਟ ਪਏ
  • ERVPA

    ਸ਼ਹਿਰ ਵਿੱਚ ਗਡ਼ਬਡ਼ੀ ਮੱਚ ਗਈ। ਭੀਡ਼ ਨੇ ਮਕਦੂਨਿਯਾ ਤੋਂ ਆਏ ਗਾਯੁਸ ਅਤੇ ਅਰਿਸਤਰ ਖੁਸ ਨੂੰ ਜਿਹਡ਼ੇ ਪੌਲੁਸ ਦੇ ਨਾਲ ਸਫ਼ਰ ਵਿੱਚ ਆਏ ਸਨ ਜੋ ਸਨ ਫ਼ਡ਼ ਲਿਆ। ਤੱਦ ਸਾਰੇ ਲੋਕ ਇੱਕ ਮੈਦਾਨ ਵਿੱਚ ਇਕਠੇ ਹੋਏ।
  • IRVPA

    ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਉਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ।
Total 41 Verses, Current Verse 29 of Total Verses 41
×

Alert

×

punjabi Letters Keypad References