ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
8. ਫੇਰ ਪੌਲੁਸ ਸਮਾਜ ਵਿੱਚ ਜਾ ਕੇ ਪਰਮੇਸ਼ੁਰ ਦੇ ਰਾਜ ਦੇ ਵਿਖੇ ਬਚਨ ਸੁਣਾਉਂਦਿਆ ਅਤੇ ਲੋਕਾਂ ਨੂੰ ਸਮਝਾਉਂਦਿਆਂ ਹੋਇਆ ਤਿੰਨ ਮਹੀਨੇ ਬੇਧੜਕ ਬੋਲਦਾ ਰਿਹਾ

ERVPA
8. ਪੌਲੁਸ ਪ੍ਰਾਰਥਨਾ ਸਥਾਨ ਅੰਦਰ ਗਿਆ ਅਤੇ ਨਿਡਰ ਹੋਕੇ ਬੋਲਿਆ। ਉਸਨੇ ਇਹ ਕਾਰਜ ਤਿੰਨ ਮਹੀਨਿਆਂ ਤੱਕ ਜਾਰੀ ਰੱਖਿਆ। ਉਸਨੇ ਯਹੂਦੀਆਂ ਨਾਲ ਚਰਚਾ ਕੀਤੀ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਜੋ ਬਚਨ ਉਹ ਕਰਦਾ ਸੀ ਉਨ੍ਹਾਂ ਨੂੰ ਮੰਨਵਾਉਣ ਦੀ ਕੋਸ਼ਿਸ਼ ਕਰਦਾ।

IRVPA
8. ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 41 Verses, Current Verse 8 of Total Verses 41
  • ਫੇਰ ਪੌਲੁਸ ਸਮਾਜ ਵਿੱਚ ਜਾ ਕੇ ਪਰਮੇਸ਼ੁਰ ਦੇ ਰਾਜ ਦੇ ਵਿਖੇ ਬਚਨ ਸੁਣਾਉਂਦਿਆ ਅਤੇ ਲੋਕਾਂ ਨੂੰ ਸਮਝਾਉਂਦਿਆਂ ਹੋਇਆ ਤਿੰਨ ਮਹੀਨੇ ਬੇਧੜਕ ਬੋਲਦਾ ਰਿਹਾ
  • ERVPA

    ਪੌਲੁਸ ਪ੍ਰਾਰਥਨਾ ਸਥਾਨ ਅੰਦਰ ਗਿਆ ਅਤੇ ਨਿਡਰ ਹੋਕੇ ਬੋਲਿਆ। ਉਸਨੇ ਇਹ ਕਾਰਜ ਤਿੰਨ ਮਹੀਨਿਆਂ ਤੱਕ ਜਾਰੀ ਰੱਖਿਆ। ਉਸਨੇ ਯਹੂਦੀਆਂ ਨਾਲ ਚਰਚਾ ਕੀਤੀ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਜੋ ਬਚਨ ਉਹ ਕਰਦਾ ਸੀ ਉਨ੍ਹਾਂ ਨੂੰ ਮੰਨਵਾਉਣ ਦੀ ਕੋਸ਼ਿਸ਼ ਕਰਦਾ।
  • IRVPA

    ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ।
Total 41 Verses, Current Verse 8 of Total Verses 41
×

Alert

×

punjabi Letters Keypad References