ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੇ ਅਸਾਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ ਕਿਉਂ ਜੋ ਉਹ ਆਪ ਪੈਦਲ ਜਾਣ ਦੀ ਦਲੀਲ ਕਰ ਕੇ ਏਵੇਂ ਹੀ ਹੁਕਮ ਦੇ ਗਿਆ ਸੀ

ERVPA
13. ਅਸੀਂ ਅੱਸੁਸ ਸ਼ਹਿਰ ਵੱਲ ਨੂੰ ਗਏ। ਅਸੀਂ ਪੌਲੁਸ ਤੋਂ ਅੱਗੇ ਜਾਕੇ ਜਹਾਜ਼ ਉੱਤੇ ਚਢ਼ੇ। ਅਤੇ ਅੱਸੁਸ ਵੱਲ ਚੱਲ ਪਏ ਜਿਥੇ ਅਸਾਂ ਪੌਲੁਸ ਦੇ ਨਾਲ ਜਹਾਜ਼ ਉੱਤੇ ਚਢ਼ਨਾ ਸੀ। ਪੌਲੁਸ ਨੇ ਇਹ ਪ੍ਰਬੰਧ ਇਸ ਲਈ ਕੀਤਾ ਕਿਉਂਕਿ ਉਸਨੇ ਅਸੂਸ ਨੂੰ ਸਡ਼ਕ ਰਾਹੀਂ ਜਾਣ ਦੀ ਇੱਛਾ ਕੀਤੀ ਸੀ।

IRVPA
13. ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੋਂ ਅਸੀਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ, ਕਿਉਂ ਜੋ ਉਹ ਆਪ ਪੈਦਲ ਜਾਣ ਦਾ ਇਰਾਦਾ ਬਣਾ ਕੇ ਇਸ ਤਰ੍ਹਾਂ ਹੀ ਹੁਕਮ ਦੇ ਗਿਆ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 38 Verses, Current Verse 13 of Total Verses 38
  • ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੇ ਅਸਾਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ ਕਿਉਂ ਜੋ ਉਹ ਆਪ ਪੈਦਲ ਜਾਣ ਦੀ ਦਲੀਲ ਕਰ ਕੇ ਏਵੇਂ ਹੀ ਹੁਕਮ ਦੇ ਗਿਆ ਸੀ
  • ERVPA

    ਅਸੀਂ ਅੱਸੁਸ ਸ਼ਹਿਰ ਵੱਲ ਨੂੰ ਗਏ। ਅਸੀਂ ਪੌਲੁਸ ਤੋਂ ਅੱਗੇ ਜਾਕੇ ਜਹਾਜ਼ ਉੱਤੇ ਚਢ਼ੇ। ਅਤੇ ਅੱਸੁਸ ਵੱਲ ਚੱਲ ਪਏ ਜਿਥੇ ਅਸਾਂ ਪੌਲੁਸ ਦੇ ਨਾਲ ਜਹਾਜ਼ ਉੱਤੇ ਚਢ਼ਨਾ ਸੀ। ਪੌਲੁਸ ਨੇ ਇਹ ਪ੍ਰਬੰਧ ਇਸ ਲਈ ਕੀਤਾ ਕਿਉਂਕਿ ਉਸਨੇ ਅਸੂਸ ਨੂੰ ਸਡ਼ਕ ਰਾਹੀਂ ਜਾਣ ਦੀ ਇੱਛਾ ਕੀਤੀ ਸੀ।
  • IRVPA

    ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੋਂ ਅਸੀਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ, ਕਿਉਂ ਜੋ ਉਹ ਆਪ ਪੈਦਲ ਜਾਣ ਦਾ ਇਰਾਦਾ ਬਣਾ ਕੇ ਇਸ ਤਰ੍ਹਾਂ ਹੀ ਹੁਕਮ ਦੇ ਗਿਆ ਸੀ।
Total 38 Verses, Current Verse 13 of Total Verses 38
×

Alert

×

punjabi Letters Keypad References