ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
24. ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰਾਂ ਪਿਆਰੀ ਨਹੀਂ ਸਮਝਦਾ ਹਾਂ ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਟਹਿਲ ਨੂੰ ਪੂਰੀ ਕਰਾਂ ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ ਖਬਰੀ ਉੱਤੇ ਸਾਖੀ ਹੋਣ ਲਈ ਪ੍ਰਭੁ ਯਿਸੂ ਤੋਂ ਪਾਈ ਸੀ

ERVPA
24. “ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ ਖਬਰੀ ਦਾ ਪ੍ਰਚਾਰ ਕਰਾਂ।

IRVPA
24. ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 38 Verses, Current Verse 24 of Total Verses 38
  • ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰਾਂ ਪਿਆਰੀ ਨਹੀਂ ਸਮਝਦਾ ਹਾਂ ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਟਹਿਲ ਨੂੰ ਪੂਰੀ ਕਰਾਂ ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ ਖਬਰੀ ਉੱਤੇ ਸਾਖੀ ਹੋਣ ਲਈ ਪ੍ਰਭੁ ਯਿਸੂ ਤੋਂ ਪਾਈ ਸੀ
  • ERVPA

    “ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ ਖਬਰੀ ਦਾ ਪ੍ਰਚਾਰ ਕਰਾਂ।
  • IRVPA

    ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।
Total 38 Verses, Current Verse 24 of Total Verses 38
×

Alert

×

punjabi Letters Keypad References