ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
25. ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਨਿਹਚਾ ਕੀਤੀ ਹੈ ਅਸੀਂ ਇਹ ਠਹਿਰਾ ਕੇ ਲਿਖ ਭੇਜਿਆ ਸੀ ਭਈ ਓਹ ਮੂਰਤਾਂ ਦੇ ਚੜ੍ਹਾਵੇ ਅਤੇ ਲਹੂ ਅਤੇ ਗਲ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪ ਨੂੰ ਬਚਾ ਰੱਖਣ

ERVPA
25. ਸੀਂ ਪਹਿਲਾਂ ਹੀ ਉਨ੍ਹਾਂ ਗੈਰ-ਯਹੂਦੀਆਂ ਨੂੰ ਪੱਤਰ ਭੇਜ ਦਿੱਤਾ ਹੈ ਜਿਹਡ਼ੇ ਕਿ ਨਿਹਚਾਵਾਨ ਬਣ ਗਏ ਹਨ। ਉਸ ਪੱਤਰ ਵਿੱਚ ਲਿਖਿਆ ਹੈ; ‘ਉਹ ਭੋਜਨ ਨਾ ਖਾਓ ਜਿਹਡ਼ਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।”‘

IRVPA
25. ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਵਿਸ਼ਵਾਸ ਕੀਤਾ ਹੈ ਅਸੀਂ ਇਹ ਲਿਖ ਭੇਜਿਆ ਸੀ ਕਿ ਉਹ ਮੂਰਤਾਂ ਦੇ ਚੜ੍ਹਾਵੇ, ਲਹੂ, ਗਲ਼ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਣ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 25 of Total Verses 40
  • ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਨਿਹਚਾ ਕੀਤੀ ਹੈ ਅਸੀਂ ਇਹ ਠਹਿਰਾ ਕੇ ਲਿਖ ਭੇਜਿਆ ਸੀ ਭਈ ਓਹ ਮੂਰਤਾਂ ਦੇ ਚੜ੍ਹਾਵੇ ਅਤੇ ਲਹੂ ਅਤੇ ਗਲ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪ ਨੂੰ ਬਚਾ ਰੱਖਣ
  • ERVPA

    ਸੀਂ ਪਹਿਲਾਂ ਹੀ ਉਨ੍ਹਾਂ ਗੈਰ-ਯਹੂਦੀਆਂ ਨੂੰ ਪੱਤਰ ਭੇਜ ਦਿੱਤਾ ਹੈ ਜਿਹਡ਼ੇ ਕਿ ਨਿਹਚਾਵਾਨ ਬਣ ਗਏ ਹਨ। ਉਸ ਪੱਤਰ ਵਿੱਚ ਲਿਖਿਆ ਹੈ; ‘ਉਹ ਭੋਜਨ ਨਾ ਖਾਓ ਜਿਹਡ਼ਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।”‘
  • IRVPA

    ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਵਿਸ਼ਵਾਸ ਕੀਤਾ ਹੈ ਅਸੀਂ ਇਹ ਲਿਖ ਭੇਜਿਆ ਸੀ ਕਿ ਉਹ ਮੂਰਤਾਂ ਦੇ ਚੜ੍ਹਾਵੇ, ਲਹੂ, ਗਲ਼ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਣ।
Total 40 Verses, Current Verse 25 of Total Verses 40
×

Alert

×

punjabi Letters Keypad References