ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਤਾਂ ਐਉਂ ਹੋਇਆ ਜੋ ਤਿੰਨਾਂ ਦਿਨਾਂ ਪਿੱਛੋਂ ਉਹ ਨੇ ਯਹੂਦੀਆਂ ਦੇ ਵੱਡੇ ਆਦਮੀਆਂ ਨੂੰ ਇਕੱਠੇ ਬੁਲਾ ਲਿਆ ਅਰ ਜਾਂ ਓਹ ਇਕੱਠੇ ਹੋਏ ਤਾਂ ਉਨ੍ਹਾਂ ਨੇ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰਸਮਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹੱਥ ਹਵਾਲੇ ਕੀਤਾ ਗਿਆ ਹਾਂ

ERVPA
17. ਤਿੰਨ ਦਿਨਾਂ ਬਾਅਦ ਉਸਨੇ ਯਹੂਦੀਆਂ ਦੇ ਵੱਡੇ ਆਗੂਆਂ ਨੂੰ ਬੁਲਾਵਾ ਭੇਜਿਆ। ਜਦੋਂ ਉਹ ਇਕਠੇ ਹੋਕੇ ਆਏ ਤਾਂ ਪੌਲੁਸ ਨੇ ਆਖਿਆ, “ਹੇ ਮੇਰੇ ਯਹੂਦੀ ਭਰਾਵੋ। ਮੈਂ ਆਪਣੇ ਲੋਕਾਂ ਨਾਲ ਕੋਈ ਗਲਤ ਨਹੀਂ ਕੀਤਾ ਤੇ ਨਾ ਮੈਂ ਆਪਣੇ ਪੁਰਖਿਆਂ ਦੀਆਂ ਰੀਤਾਂ ਦੇ ਵਿਰੁੱਧ ਕੁਝ ਗਲਤ ਕੀਤਾ ਹੈ। ਪਰ ਮੈਨੂੰ ਯਰੂਸ਼ਲਮ ਵਿੱਚ ਗਿਰਫ਼ਤਾਰ ਕਰ ਲਿਆ ਗਿਆ ਅਤੇ ਰੋਮੀਆਂ ਦੇ ਹਵਾਲੇ ਕਰ ਦਿੱਤਾ ਗਿਆ।

IRVPA
17. ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 31 Verses, Current Verse 17 of Total Verses 31
  • ਤਾਂ ਐਉਂ ਹੋਇਆ ਜੋ ਤਿੰਨਾਂ ਦਿਨਾਂ ਪਿੱਛੋਂ ਉਹ ਨੇ ਯਹੂਦੀਆਂ ਦੇ ਵੱਡੇ ਆਦਮੀਆਂ ਨੂੰ ਇਕੱਠੇ ਬੁਲਾ ਲਿਆ ਅਰ ਜਾਂ ਓਹ ਇਕੱਠੇ ਹੋਏ ਤਾਂ ਉਨ੍ਹਾਂ ਨੇ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰਸਮਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹੱਥ ਹਵਾਲੇ ਕੀਤਾ ਗਿਆ ਹਾਂ
  • ERVPA

    ਤਿੰਨ ਦਿਨਾਂ ਬਾਅਦ ਉਸਨੇ ਯਹੂਦੀਆਂ ਦੇ ਵੱਡੇ ਆਗੂਆਂ ਨੂੰ ਬੁਲਾਵਾ ਭੇਜਿਆ। ਜਦੋਂ ਉਹ ਇਕਠੇ ਹੋਕੇ ਆਏ ਤਾਂ ਪੌਲੁਸ ਨੇ ਆਖਿਆ, “ਹੇ ਮੇਰੇ ਯਹੂਦੀ ਭਰਾਵੋ। ਮੈਂ ਆਪਣੇ ਲੋਕਾਂ ਨਾਲ ਕੋਈ ਗਲਤ ਨਹੀਂ ਕੀਤਾ ਤੇ ਨਾ ਮੈਂ ਆਪਣੇ ਪੁਰਖਿਆਂ ਦੀਆਂ ਰੀਤਾਂ ਦੇ ਵਿਰੁੱਧ ਕੁਝ ਗਲਤ ਕੀਤਾ ਹੈ। ਪਰ ਮੈਨੂੰ ਯਰੂਸ਼ਲਮ ਵਿੱਚ ਗਿਰਫ਼ਤਾਰ ਕਰ ਲਿਆ ਗਿਆ ਅਤੇ ਰੋਮੀਆਂ ਦੇ ਹਵਾਲੇ ਕਰ ਦਿੱਤਾ ਗਿਆ।
  • IRVPA

    ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ!
Total 31 Verses, Current Verse 17 of Total Verses 31
×

Alert

×

punjabi Letters Keypad References