ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
31. ਜਦ ਓਹ ਬੇਨਤੀ ਕਰ ਹਟੇ ਤਾਂ ਉਹ ਥਾਂ ਜਿੱਥੇ ਓਹ ਇਕੱਠੇ ਹੋਏ ਸਨ ਹਿੱਲ ਗਿਆ ਅਤੇ ਸੱਭੋ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਗਏ ਅਰ ਪਰਮੇਸ਼ੁਰ ਦਾ ਬਚਨ ਦਲੇਰੀ ਨਾਲ ਸੁਣਾਉਣ ਲੱਗੇ।।

ERVPA
31. ਜਦੋਂ ਨਿਹਚਾਵਾਨ ਪ੍ਰਾਰਥਨਾ ਕਰ ਹਟੇ ਤਾਂ ਉਹ ਜਗ਼੍ਹਾ ਜਿਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਸੀ, ਕੰਬ ਗਏ ਤੇ ਉਹ ਸਾਰੇ ਇਕ ਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ। ਉਦੋਂ ਤੋਂ, ਉਹ ਨਿਡਰਤਾ ਨਾਲ ਪਰਮੇਸ਼ੁਰ ਦਾ ਸੰਦੇਸ਼ ਫ਼ੈਲਾਉਂਦੇ ਰਹੇ।

IRVPA
31. ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 37 Verses, Current Verse 31 of Total Verses 37
  • ਜਦ ਓਹ ਬੇਨਤੀ ਕਰ ਹਟੇ ਤਾਂ ਉਹ ਥਾਂ ਜਿੱਥੇ ਓਹ ਇਕੱਠੇ ਹੋਏ ਸਨ ਹਿੱਲ ਗਿਆ ਅਤੇ ਸੱਭੋ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਗਏ ਅਰ ਪਰਮੇਸ਼ੁਰ ਦਾ ਬਚਨ ਦਲੇਰੀ ਨਾਲ ਸੁਣਾਉਣ ਲੱਗੇ।।
  • ERVPA

    ਜਦੋਂ ਨਿਹਚਾਵਾਨ ਪ੍ਰਾਰਥਨਾ ਕਰ ਹਟੇ ਤਾਂ ਉਹ ਜਗ਼੍ਹਾ ਜਿਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਸੀ, ਕੰਬ ਗਏ ਤੇ ਉਹ ਸਾਰੇ ਇਕ ਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ। ਉਦੋਂ ਤੋਂ, ਉਹ ਨਿਡਰਤਾ ਨਾਲ ਪਰਮੇਸ਼ੁਰ ਦਾ ਸੰਦੇਸ਼ ਫ਼ੈਲਾਉਂਦੇ ਰਹੇ।
  • IRVPA

    ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।
Total 37 Verses, Current Verse 31 of Total Verses 37
×

Alert

×

punjabi Letters Keypad References