ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਤਾਂ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ ਕਿ ਸਾਰਾਹ ਕਿਉਂ ਇਹ ਆਖਕੇ ਹੱਸੀ ਭਈ ਜਦ ਮੈਂ ਬੁੱਢੀ ਹੋ ਗਈ ਕੀ ਮੈਂ ਸੱਚੀ ਮੁੱਚੀ ਪੁੱਤ੍ਰ ਜਣਾਂਗੀ? ਭਲਾ, ਕੋਈ ਗੱਲ ਯਹੋਵਾਹ ਲਈ ਔਖੀ ਹੈ?

ERVPA

IRVPA
13. ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 33 Verses, Current Verse 13 of Total Verses 33
  • ਤਾਂ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ ਕਿ ਸਾਰਾਹ ਕਿਉਂ ਇਹ ਆਖਕੇ ਹੱਸੀ ਭਈ ਜਦ ਮੈਂ ਬੁੱਢੀ ਹੋ ਗਈ ਕੀ ਮੈਂ ਸੱਚੀ ਮੁੱਚੀ ਪੁੱਤ੍ਰ ਜਣਾਂਗੀ? ਭਲਾ, ਕੋਈ ਗੱਲ ਯਹੋਵਾਹ ਲਈ ਔਖੀ ਹੈ?
  • IRVPA

    ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ?
Total 33 Verses, Current Verse 13 of Total Verses 33
×

Alert

×

punjabi Letters Keypad References