ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
25. ਵੇਖੋ, ਤੁਸੀਂ ਓਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਓਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ ਤਾਂ ਬਹੁਤ ਵਧੀਕ ਕਰਕੇ ਅਸੀਂ ਨਾ ਬਚਾਂਗੇ ਜੇ ਓਸ ਤੋਂ ਬੇਮੁਖ ਹੋਈਏ ਜਿਹੜਾ ਸੁਰਗ ਉੱਤੋਂ ਚਿਤਾਰਦਾ ਹੈ

ERVPA
25. ਸਾਵਧਾਨ ਰਹੋ ਅਤੇ ਜਦੋਂ ਪਰਮੇਸ਼ੁਰ ਬੋਲਦਾ ਹੋਵੇ ਤਾਂ ਸੁਣਨ ਤੋਂ ਇਨਕਾਰ ਨਾ ਕਰੋ। ਉਨ੍ਹਾਂ ਲੋਕਾਂ ਨੇ ਉਸ ਨੂੰ ਉਦੋਂ ਸੁਣਨਾ ਛੱਡ ਦਿੱਤਾ ਜਦੋਂ ਉਸਨੇ ਉਨ੍ਹਾਂ ਨੂੰ ਧਰਤੀ ਉੱਪਰ ਚਿਤਾਵਨੀ ਦਿੱਤੀ ਸੀ। ਅਤੇ ਉਹ ਲੋਕ ਨਹੀਂ ਬਚ ਸਕੇ। ਹੁਣ ਪਰਮੇਸ਼ੁਰ ਸਵਰਗ ਵਿੱਚੋਂ ਗੱਲ ਬੋਲ ਰਿਹਾ ਹੈ। ਇਸ ਲਈ ਹੁਣ ਇਹ ਉਨ੍ਹਾਂ ਲੋਕਾਂ ਲਈ ਹੋਰ ਮਾਡ਼ੀ ਹੋਵੇਗੀ ਜਿਹਡ਼ੇ ਉਸਨੂੰ ਸੁਣਨ ਤੋਂ ਇਨਕਾਰ ਕਰਦੇ ਹਨ।

IRVPA
25. ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 25 of Total Verses 29
  • ਵੇਖੋ, ਤੁਸੀਂ ਓਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਓਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ ਤਾਂ ਬਹੁਤ ਵਧੀਕ ਕਰਕੇ ਅਸੀਂ ਨਾ ਬਚਾਂਗੇ ਜੇ ਓਸ ਤੋਂ ਬੇਮੁਖ ਹੋਈਏ ਜਿਹੜਾ ਸੁਰਗ ਉੱਤੋਂ ਚਿਤਾਰਦਾ ਹੈ
  • ERVPA

    ਸਾਵਧਾਨ ਰਹੋ ਅਤੇ ਜਦੋਂ ਪਰਮੇਸ਼ੁਰ ਬੋਲਦਾ ਹੋਵੇ ਤਾਂ ਸੁਣਨ ਤੋਂ ਇਨਕਾਰ ਨਾ ਕਰੋ। ਉਨ੍ਹਾਂ ਲੋਕਾਂ ਨੇ ਉਸ ਨੂੰ ਉਦੋਂ ਸੁਣਨਾ ਛੱਡ ਦਿੱਤਾ ਜਦੋਂ ਉਸਨੇ ਉਨ੍ਹਾਂ ਨੂੰ ਧਰਤੀ ਉੱਪਰ ਚਿਤਾਵਨੀ ਦਿੱਤੀ ਸੀ। ਅਤੇ ਉਹ ਲੋਕ ਨਹੀਂ ਬਚ ਸਕੇ। ਹੁਣ ਪਰਮੇਸ਼ੁਰ ਸਵਰਗ ਵਿੱਚੋਂ ਗੱਲ ਬੋਲ ਰਿਹਾ ਹੈ। ਇਸ ਲਈ ਹੁਣ ਇਹ ਉਨ੍ਹਾਂ ਲੋਕਾਂ ਲਈ ਹੋਰ ਮਾਡ਼ੀ ਹੋਵੇਗੀ ਜਿਹਡ਼ੇ ਉਸਨੂੰ ਸੁਣਨ ਤੋਂ ਇਨਕਾਰ ਕਰਦੇ ਹਨ।
  • IRVPA

    ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ।
Total 29 Verses, Current Verse 25 of Total Verses 29
×

Alert

×

punjabi Letters Keypad References