ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
7. ਉਹ ਨੇ ਉਨੀਂ ਦਿਨੀਂ ਜਦੋਂ ਦੇਹ ਧਾਰੀ ਹੋਈ ਸੀ ਬਹੁਤ ਢਾਹਾਂ ਮਾਰ ਮਾਰ ਕੇ ਅਤੇ ਅੰਝੂ ਕੇਰ ਕੇਰ ਕੇ ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸੱਕਦਾ ਸੀ ਬੇਨਤੀਆਂ ਅਤੇ ਮਿੰਨਤਾ ਕੀਤੀਆਂ ਅਤੇ ਪਰਮੇਸ਼ੁਰ ਦਾ ਭੈ ਰੱਖਣ ਦੇ ਕਾਰਨ ਉਹ ਦੀ ਸੁਣੀ ਗਈ

ERVPA
7. ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹਡ਼ਾ ਉਸਨੂੰ ਮੌਤ ਤੋਂ ਬਚਾ ਸਕਦੀ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾਵਾਂ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ।

IRVPA
7. ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 14 Verses, Current Verse 7 of Total Verses 14
1 2 3 4 5 6 7 8 9 10 11 12 13 14
  • ਉਹ ਨੇ ਉਨੀਂ ਦਿਨੀਂ ਜਦੋਂ ਦੇਹ ਧਾਰੀ ਹੋਈ ਸੀ ਬਹੁਤ ਢਾਹਾਂ ਮਾਰ ਮਾਰ ਕੇ ਅਤੇ ਅੰਝੂ ਕੇਰ ਕੇਰ ਕੇ ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸੱਕਦਾ ਸੀ ਬੇਨਤੀਆਂ ਅਤੇ ਮਿੰਨਤਾ ਕੀਤੀਆਂ ਅਤੇ ਪਰਮੇਸ਼ੁਰ ਦਾ ਭੈ ਰੱਖਣ ਦੇ ਕਾਰਨ ਉਹ ਦੀ ਸੁਣੀ ਗਈ
  • ERVPA

    ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹਡ਼ਾ ਉਸਨੂੰ ਮੌਤ ਤੋਂ ਬਚਾ ਸਕਦੀ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾਵਾਂ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ।
  • IRVPA

    ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ।
Total 14 Verses, Current Verse 7 of Total Verses 14
1 2 3 4 5 6 7 8 9 10 11 12 13 14
×

Alert

×

punjabi Letters Keypad References