ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
15. ਕੀ ਓਹ ਲੱਜਿਆਵਾਨ ਹੋਏ ਜਦ ਓਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਮੂਲੋਂ ਹੀ ਲੱਜਿਆਵਾਨ ਨਾ ਹੋਏ! ਓਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਏਸ ਲਈ ਓਹ ਡਿੱਗਿਆ ਹੋਇਆਂ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਓਹਨਾਂ ਦੀ ਖ਼ਬਰ ਲਵਾਂਗਾ। ਓਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।।

ERVPA

IRVPA
15. ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਮੂਲੋਂ ਹੀ ਲੱਜਿਆਵਾਨ ਨਾ ਹੋਏ! ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 30 Verses, Current Verse 15 of Total Verses 30
  • ਕੀ ਓਹ ਲੱਜਿਆਵਾਨ ਹੋਏ ਜਦ ਓਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਮੂਲੋਂ ਹੀ ਲੱਜਿਆਵਾਨ ਨਾ ਹੋਏ! ਓਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਏਸ ਲਈ ਓਹ ਡਿੱਗਿਆ ਹੋਇਆਂ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਓਹਨਾਂ ਦੀ ਖ਼ਬਰ ਲਵਾਂਗਾ। ਓਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।।
  • IRVPA

    ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਮੂਲੋਂ ਹੀ ਲੱਜਿਆਵਾਨ ਨਾ ਹੋਏ! ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।
Total 30 Verses, Current Verse 15 of Total Verses 30
×

Alert

×

punjabi Letters Keypad References