ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
4. ਕਿਉਂ ਜੋ ਕਈ ਮਨੁੱਖ ਚੋਰੀਂ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਰਾਚੀਨ ਕਾਲ ਵਿੱਚ ਅਗੇਤਰੇ ਲਿਖੇ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰ ਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੁ ਹੈ ਇਨਕਾਰ ਕਰਦੇ ਹਨ।।

ERVPA
4. ਕੁਝ ਲੋਕ ਚੋਰੀ ਛਿਪੇ ਤੁਹਾਡੀ ਸੰਗਤ ਵਿੱਚ ਆ ਵਡ਼ੇ ਹਨ। ਇਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਆਪਣੇ ਮੰਦੇ ਕਾਰਿਆਂ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ। ਬਹੁਤ ਸਮਾਂ ਪਹਿਲਾਂ, ਉਨ੍ਹਾਂ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਗਿਆ ਹੈ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਹਨ। ਉਨ੍ਹਾਂ ਨੇ ਸਾਡੇ ਪਰਮੇਸ਼ੁਰ ਦੀ ਕਿਰਪਾ ਦੀ ਭਰਿਸ਼ਟ ਕਰਨੀਆਂ ਕਰਨ ਲਈ ਕੁਵਰਤੋਂ ਕੀਤੀ ਹੈ। ਇਹ ਲੋਕ ਯਿਸੂ ਮਸੀਹ, ਸਾਡੇ ਇੱਕੋ ਮਾਲਕ ਅਤੇ ਪ੍ਰਭੂ ਨੂੰ ਕਬੂਲਣ ਤੋਂ ਇਨਕਾਰ ਕਰਦੇ ਹਨ।

IRVPA
4. ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 4 of Total Verses 25
  • ਕਿਉਂ ਜੋ ਕਈ ਮਨੁੱਖ ਚੋਰੀਂ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਰਾਚੀਨ ਕਾਲ ਵਿੱਚ ਅਗੇਤਰੇ ਲਿਖੇ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰ ਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੁ ਹੈ ਇਨਕਾਰ ਕਰਦੇ ਹਨ।।
  • ERVPA

    ਕੁਝ ਲੋਕ ਚੋਰੀ ਛਿਪੇ ਤੁਹਾਡੀ ਸੰਗਤ ਵਿੱਚ ਆ ਵਡ਼ੇ ਹਨ। ਇਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਆਪਣੇ ਮੰਦੇ ਕਾਰਿਆਂ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ। ਬਹੁਤ ਸਮਾਂ ਪਹਿਲਾਂ, ਉਨ੍ਹਾਂ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਗਿਆ ਹੈ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਹਨ। ਉਨ੍ਹਾਂ ਨੇ ਸਾਡੇ ਪਰਮੇਸ਼ੁਰ ਦੀ ਕਿਰਪਾ ਦੀ ਭਰਿਸ਼ਟ ਕਰਨੀਆਂ ਕਰਨ ਲਈ ਕੁਵਰਤੋਂ ਕੀਤੀ ਹੈ। ਇਹ ਲੋਕ ਯਿਸੂ ਮਸੀਹ, ਸਾਡੇ ਇੱਕੋ ਮਾਲਕ ਅਤੇ ਪ੍ਰਭੂ ਨੂੰ ਕਬੂਲਣ ਤੋਂ ਇਨਕਾਰ ਕਰਦੇ ਹਨ।
  • IRVPA

    ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।
Total 25 Verses, Current Verse 4 of Total Verses 25
×

Alert

×

punjabi Letters Keypad References