ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
58. ਜਦ ਤੂੰ ਆਪਣੇ ਮੁਦੱਈ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਤੋਂ ਛੁੱਟਣ ਦਾ ਜਤਨ ਕਰ ਮਤੇ ਉਹ ਤੈਨੂੰ ਹਾਕਮ ਦੇ ਕੋਲ ਖਿਚ ਖੜੇ ਅਤੇ ਹਾਕਮ ਤੈਨੂੰ ਦਰੋਗੇ ਦੇ ਹਵਾਲੇ ਕਰੇ ਅਤੇ ਦਰੋਗਾ ਤੈਨੂੰ ਕੈਦ ਵਿੱਚ ਪਾਵੇ

ERVPA
58. ਮੰਨ ਲਵੋ ਕਿ ਇੱਕ ਆਦਮੀ ਤੁਹਾਨੂੰ ਕਚਿਹਰੀ ਲੈ ਜਾ ਰਿਹਾ ਹੈ ਤਾਂ ਰਸਤੇ ਵਿੱਚ ਹੀ ਉਸ ਨਾਲ ਝਗਡ਼ੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਉਹ ਤੁਹਾਨੂੰ ਮੁਨਸਫ਼ ਦੇ ਕੋਲ ਲੈ ਜਾਵੇਗਾ ਅਤੇ ਮੁਨਸਫ਼ ਤੁਹਾਨੂੰ ਕੈਦ ਵਿੱਚ ਪਾ ਸਕਦਾ ਹੈ।

IRVPA
58. ਜਦ ਤੂੰ ਆਪਣੇ ਵਿਰੋਧੀ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਨਾਲ ਸੁਲਾਹ ਕਰ। ਇਹ ਨਾ ਹੋਵੇ ਕਿ ਉਹ ਤੈਨੂੰ ਹਾਕਮ ਦੇ ਕੋਲ ਪੇਸ਼ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਸਿਪਾਹੀ ਤੈਨੂੰ ਕੈਦ ਵਿੱਚ ਪਾਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 59 Verses, Current Verse 58 of Total Verses 59
  • ਜਦ ਤੂੰ ਆਪਣੇ ਮੁਦੱਈ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਤੋਂ ਛੁੱਟਣ ਦਾ ਜਤਨ ਕਰ ਮਤੇ ਉਹ ਤੈਨੂੰ ਹਾਕਮ ਦੇ ਕੋਲ ਖਿਚ ਖੜੇ ਅਤੇ ਹਾਕਮ ਤੈਨੂੰ ਦਰੋਗੇ ਦੇ ਹਵਾਲੇ ਕਰੇ ਅਤੇ ਦਰੋਗਾ ਤੈਨੂੰ ਕੈਦ ਵਿੱਚ ਪਾਵੇ
  • ERVPA

    ਮੰਨ ਲਵੋ ਕਿ ਇੱਕ ਆਦਮੀ ਤੁਹਾਨੂੰ ਕਚਿਹਰੀ ਲੈ ਜਾ ਰਿਹਾ ਹੈ ਤਾਂ ਰਸਤੇ ਵਿੱਚ ਹੀ ਉਸ ਨਾਲ ਝਗਡ਼ੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਉਹ ਤੁਹਾਨੂੰ ਮੁਨਸਫ਼ ਦੇ ਕੋਲ ਲੈ ਜਾਵੇਗਾ ਅਤੇ ਮੁਨਸਫ਼ ਤੁਹਾਨੂੰ ਕੈਦ ਵਿੱਚ ਪਾ ਸਕਦਾ ਹੈ।
  • IRVPA

    ਜਦ ਤੂੰ ਆਪਣੇ ਵਿਰੋਧੀ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਨਾਲ ਸੁਲਾਹ ਕਰ। ਇਹ ਨਾ ਹੋਵੇ ਕਿ ਉਹ ਤੈਨੂੰ ਹਾਕਮ ਦੇ ਕੋਲ ਪੇਸ਼ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਸਿਪਾਹੀ ਤੈਨੂੰ ਕੈਦ ਵਿੱਚ ਪਾਵੇ।
Total 59 Verses, Current Verse 58 of Total Verses 59
×

Alert

×

punjabi Letters Keypad References