PAV
8. ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਸ਼ਤਾਬੀ ਉਨ੍ਹਾਂ ਦਾ ਬਦਲਾ ਲੈ ਦੇਵੇਗਾ। ਪਰ ਜਦ ਮਨੁੱਖ ਦਾ ਪੁੱਤ੍ਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਨਿਹਚਾ ਪਾਵੇਗਾॽ
ERVPA
8. ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਛੇਤੀ ਹੀ ਆਪਣੇ ਲੋਕਾਂ ਦੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਨਿਆਂ ਦੇਵੇਗਾ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਹ ਧਰਤੀ ਤੇ ਉਨ੍ਹਾਂ ਲੋਕਾਂ ਨੂੰ ਲੱਭੇਗਾ ਜਿਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਹੈ?”
IRVPA
8. ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN