ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
2. ਅਤੇ ਓਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਭਈ ਅਸਾਂ ਇਹ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਮਾਮਲਾ ਦੇਣ ਤੋਂ ਮਨੇ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਪਾਤਸ਼ਾਹ ਕਹਿੰਦਿਆ ਡਿੱਠਾ

ERVPA
2. ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਪਿਲਾਤੁਸ ਨੂੰ ਆਖਿਆ, “ਅਸੀਂ ਇਸ ਆਦਮੀ ਨੂੰ ਉਦੋਂ ਗਿਰਫ਼ਤਾਰ ਕੀਤਾ ਜਦੋਂ ਇਹ ਸਾਡੇ ਲੋਕਾਂ ਦੀਆਂ ਸੋਚਾਂ ਬਦਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਉਪਦੇਸ਼ ਦਿੰਦਾ ਹੈ ਕਿ ਸਾਨੂੰ ਕੈਸਰ ਨੂੰ ਮਸੂਲ ਅਦਾ ਨਹੀਂ ਕਰਨਾ ਚਾਹੀਦਾ। ਉਹ ਆਪਣੇ ਆਪ ਨੂੰ ਮਸੀਹ ‘ਪਾਤਸ਼ਾਹ’ ਹੋਣ ਦਾ ਦਾਵਾ ਕਰਦਾ ਹੈ।”

IRVPA
2. ਅਤੇ ਉਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਕਰ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 2 of Total Verses 56
  • ਅਤੇ ਓਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਭਈ ਅਸਾਂ ਇਹ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਮਾਮਲਾ ਦੇਣ ਤੋਂ ਮਨੇ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਪਾਤਸ਼ਾਹ ਕਹਿੰਦਿਆ ਡਿੱਠਾ
  • ERVPA

    ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਪਿਲਾਤੁਸ ਨੂੰ ਆਖਿਆ, “ਅਸੀਂ ਇਸ ਆਦਮੀ ਨੂੰ ਉਦੋਂ ਗਿਰਫ਼ਤਾਰ ਕੀਤਾ ਜਦੋਂ ਇਹ ਸਾਡੇ ਲੋਕਾਂ ਦੀਆਂ ਸੋਚਾਂ ਬਦਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਉਪਦੇਸ਼ ਦਿੰਦਾ ਹੈ ਕਿ ਸਾਨੂੰ ਕੈਸਰ ਨੂੰ ਮਸੂਲ ਅਦਾ ਨਹੀਂ ਕਰਨਾ ਚਾਹੀਦਾ। ਉਹ ਆਪਣੇ ਆਪ ਨੂੰ ਮਸੀਹ ‘ਪਾਤਸ਼ਾਹ’ ਹੋਣ ਦਾ ਦਾਵਾ ਕਰਦਾ ਹੈ।”
  • IRVPA

    ਅਤੇ ਉਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਕਰ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ।
Total 56 Verses, Current Verse 2 of Total Verses 56
×

Alert

×

punjabi Letters Keypad References