ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
2. ਚਾਲੀਆਂ ਦਿਨਾਂ ਤੋੜੀ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ਤਾਨ ਉਹ ਨੂੰ ਪਰਤਾਉਂਦਾ ਸੀ ਅਰ ਉਨ੍ਹੀਂ ਦਿਨੀਂ ਉਹ ਨੇ ਕੁਝ ਨਾ ਖਾਧਾ ਅਰ ਜਦ ਓਹ ਦਿਨ ਪੂਰੇ ਹੋ ਗਏ ਤਾਂ ਉਹ ਨੂੰ ਭੁੱਖ ਲੱਗੀ

ERVPA
2. ਉਥੇ ਯਿਸੂ ਨੂੰ ਸ਼ੈਤਾਨ ਨੇ ਚਾਲੀ ਦਿਨਾਂ ਤੱਕ ਪਰਖਿਆ, ਅਤੇ ਉਨੇ ਦਿਨ ਯਿਸੂ ਨੇ ਕੁਝ ਨਹੀਂ ਖਾਧਾ। ਜਦੋਂ ਉਹ ਸਮਾਂ ਖਤਮ ਹੋਇਆ, ਤਾਂ ਉਸਨੂੰ ਬਡ਼ੀ ਭੁਖ ਲੱਗੀ।

IRVPA
2. ਚਾਲ੍ਹੀ ਦਿਨਾਂ ਤੱਕ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ੈਤਾਨ ਉਸ ਨੂੰ ਪਰਤਾਉਂਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਉਸ ਨੇ ਵਰਤ ਰੱਖਿਆ ਅਤੇ ਜਦ ਉਹ ਦਿਨ ਪੂਰੇ ਹੋ ਗਏ ਤਾਂ ਉਸ ਨੂੰ ਭੁੱਖ ਲੱਗੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 44 Verses, Current Verse 2 of Total Verses 44
  • ਚਾਲੀਆਂ ਦਿਨਾਂ ਤੋੜੀ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ਤਾਨ ਉਹ ਨੂੰ ਪਰਤਾਉਂਦਾ ਸੀ ਅਰ ਉਨ੍ਹੀਂ ਦਿਨੀਂ ਉਹ ਨੇ ਕੁਝ ਨਾ ਖਾਧਾ ਅਰ ਜਦ ਓਹ ਦਿਨ ਪੂਰੇ ਹੋ ਗਏ ਤਾਂ ਉਹ ਨੂੰ ਭੁੱਖ ਲੱਗੀ
  • ERVPA

    ਉਥੇ ਯਿਸੂ ਨੂੰ ਸ਼ੈਤਾਨ ਨੇ ਚਾਲੀ ਦਿਨਾਂ ਤੱਕ ਪਰਖਿਆ, ਅਤੇ ਉਨੇ ਦਿਨ ਯਿਸੂ ਨੇ ਕੁਝ ਨਹੀਂ ਖਾਧਾ। ਜਦੋਂ ਉਹ ਸਮਾਂ ਖਤਮ ਹੋਇਆ, ਤਾਂ ਉਸਨੂੰ ਬਡ਼ੀ ਭੁਖ ਲੱਗੀ।
  • IRVPA

    ਚਾਲ੍ਹੀ ਦਿਨਾਂ ਤੱਕ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ੈਤਾਨ ਉਸ ਨੂੰ ਪਰਤਾਉਂਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਉਸ ਨੇ ਵਰਤ ਰੱਖਿਆ ਅਤੇ ਜਦ ਉਹ ਦਿਨ ਪੂਰੇ ਹੋ ਗਏ ਤਾਂ ਉਸ ਨੂੰ ਭੁੱਖ ਲੱਗੀ।
Total 44 Verses, Current Verse 2 of Total Verses 44
×

Alert

×

punjabi Letters Keypad References