ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
20. ਸੋ ਉਨ੍ਹਾਂ ਮਨੁੱਖਾਂ ਨੇ ਉਹ ਦੇ ਕੋਲ ਆਣ ਕੇ ਕਿਹਾ ਕਿ ਯੂਹੰਨਾ ਬਪਤਿਸਮਾਂ ਦੇਣ ਵਾਲੇ ਨੇ ਸਾਡੀ ਜ਼ਬਾਨੀ ਤੈਨੂੰ ਇਹ ਕਹਾ ਭੇਜਿਆ ਹੈ ਭਈ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਯਾ ਅਸੀਂ ਕਿਸੇ ਹੋਰ ਨੂੰ ਉਡੀਕੀਏ?

ERVPA
20. ਤਾਂ ਉਹ ਲੋਕ ਯਿਸੂ ਕੋਲ ਆਏ ਅਤੇ ਆਖਾਣ ਲੱਗੇ, “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੇਰੇ ਕੋਲੋ ਇਹ ਸਵਾਲ ਪੁਛਣ ਲਈ ਭੇਜਿਆ ਹੈ ਕਿ ‘ਕੀ ਤੂੰ ਉਹੀ ਹੈ ਜਿਸਦੀ ਸਾਨੂੰ ਉਡੀਕ ਹੈ ਜਾਂ ਅਸੀਂ ਕਿਸੇ ਹੋਰ ਦੇ ਆਉਣ ਦੀ ਉਡੀਕ ਕਰੀਏ?”‘

IRVPA
20. ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 50 Verses, Current Verse 20 of Total Verses 50
  • ਸੋ ਉਨ੍ਹਾਂ ਮਨੁੱਖਾਂ ਨੇ ਉਹ ਦੇ ਕੋਲ ਆਣ ਕੇ ਕਿਹਾ ਕਿ ਯੂਹੰਨਾ ਬਪਤਿਸਮਾਂ ਦੇਣ ਵਾਲੇ ਨੇ ਸਾਡੀ ਜ਼ਬਾਨੀ ਤੈਨੂੰ ਇਹ ਕਹਾ ਭੇਜਿਆ ਹੈ ਭਈ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਯਾ ਅਸੀਂ ਕਿਸੇ ਹੋਰ ਨੂੰ ਉਡੀਕੀਏ?
  • ERVPA

    ਤਾਂ ਉਹ ਲੋਕ ਯਿਸੂ ਕੋਲ ਆਏ ਅਤੇ ਆਖਾਣ ਲੱਗੇ, “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੇਰੇ ਕੋਲੋ ਇਹ ਸਵਾਲ ਪੁਛਣ ਲਈ ਭੇਜਿਆ ਹੈ ਕਿ ‘ਕੀ ਤੂੰ ਉਹੀ ਹੈ ਜਿਸਦੀ ਸਾਨੂੰ ਉਡੀਕ ਹੈ ਜਾਂ ਅਸੀਂ ਕਿਸੇ ਹੋਰ ਦੇ ਆਉਣ ਦੀ ਉਡੀਕ ਕਰੀਏ?”‘
  • IRVPA

    ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ?
Total 50 Verses, Current Verse 20 of Total Verses 50
×

Alert

×

punjabi Letters Keypad References