ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
25. ਫੇਰ ਤੁਸੀਂ ਕੀ ਵੇਖਣ ਨਿੱਕਲੇ ਸਾਓ? ਕੀ ਮਹੀਨ ਬਸਤ੍ਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ, ਓਹ ਜੋ ਭੜਕੀਲੀ ਪੁਸ਼ਾਕ ਪਹਿਨਦੇ ਅਤੇ ਅਨੰਦ ਭੋਗਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਹੁੰਦੇ ਹਨ

ERVPA
25. ਤੁਸੀਂ ਬਾਹਰ ਕੀ ਵੇਖ ਰਹੇ ਸੀ? ਕੀ ਇੱਕ ਵਧੀਆ ਪੋਸ਼ਾਕ ਪਾਈ ਹੋਏ ਆਦਮੀ ਨੂੰ ਵੇਖਦੇ ਸੀ? ਨਹੀਂ ਜਿਹਡ਼ੇ ਲੋਕ ਵਧੀਆ ਕੱਪਡ਼ੇ ਪਾਉਂਦੇ ਹਨ ਅਤੇ ਐਸ਼ ਨਾਲ ਜਿਉਂਦੇ ਹਨ, ਰਾਜਿਆਂ ਦੇ ਮਹਿਲਾਂ ਵਿੱਚ ਹੀ ਵੇਖੇ ਜਾ ਸਕਦੇ ਹਨ।

IRVPA
25. ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 50 Verses, Current Verse 25 of Total Verses 50
  • ਫੇਰ ਤੁਸੀਂ ਕੀ ਵੇਖਣ ਨਿੱਕਲੇ ਸਾਓ? ਕੀ ਮਹੀਨ ਬਸਤ੍ਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ, ਓਹ ਜੋ ਭੜਕੀਲੀ ਪੁਸ਼ਾਕ ਪਹਿਨਦੇ ਅਤੇ ਅਨੰਦ ਭੋਗਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਹੁੰਦੇ ਹਨ
  • ERVPA

    ਤੁਸੀਂ ਬਾਹਰ ਕੀ ਵੇਖ ਰਹੇ ਸੀ? ਕੀ ਇੱਕ ਵਧੀਆ ਪੋਸ਼ਾਕ ਪਾਈ ਹੋਏ ਆਦਮੀ ਨੂੰ ਵੇਖਦੇ ਸੀ? ਨਹੀਂ ਜਿਹਡ਼ੇ ਲੋਕ ਵਧੀਆ ਕੱਪਡ਼ੇ ਪਾਉਂਦੇ ਹਨ ਅਤੇ ਐਸ਼ ਨਾਲ ਜਿਉਂਦੇ ਹਨ, ਰਾਜਿਆਂ ਦੇ ਮਹਿਲਾਂ ਵਿੱਚ ਹੀ ਵੇਖੇ ਜਾ ਸਕਦੇ ਹਨ।
  • IRVPA

    ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।
Total 50 Verses, Current Verse 25 of Total Verses 50
×

Alert

×

punjabi Letters Keypad References