PAV
10. ਅਰ ਪਾਣੀ ਵਿਚੋਂ ਨਿੱਕਲਦੇ ਸਾਰ ਉਹ ਨੇ ਅਕਾਸ਼ ਨੂੰ ਖੁਲ੍ਹਦਿਆਂ ਅਤੇ ਆਤਮਾ ਨੂੰ ਆਪਣੇ ਉੱਤੇ ਕਬੂਤਰ ਦੀ ਨਿਆਈਂ ਉੱਤਰਦਿਆਂ ਡਿੱਠਾ
ERVPA
10. ਜਿਸ ਵਕਤ ਯਿਸੂ ਪਾਣੀ ਵਿੱਚੋਂ ਬਾਹਰ ਨਿਕਲ ਰਿਹਾ ਸੀ ਤਾਂ ਉਸਨੇ ਅਕਾਸ਼ ਨੂੰ ਖੁਲ੍ਹਦਿਆਂ ਵੇਖਿਆ ਅਤੇ ਉਸ ਵਿੱਚੋਂ ਪਵਿੱਤਰ ਆਤਮਾ ਯਿਸੂ ਕੋਲ ਘੁੱਗੀ ਵਾਂਗ ਥੱਲੇ ਉੱਤਰਿਆ।
IRVPA
10. ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN