ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
15. ਅਤੇ ਪਹੇ ਦੇ ਕਨਾਰੇ ਵਾਲੇ ਜਿੱਥੇ ਬਚਨ ਬੀਜਿਆ ਜਾਂਦਾ ਹੈ ਸੋ ਏਹ ਲੋਕ ਹਨ ਭਈ ਜਦ ਉਨ੍ਹਾਂ ਨੇ ਸੁਣ ਲਿਆ ਤਦ ਸ਼ਤਾਨ ਓਵੇਂ ਆਣ ਕੇ ਉਸ ਬਚਨ ਨੂੰ ਲੈ ਜਾਂਦਾ ਹੈ ਜਿਹੜਾ ਉਨ੍ਹਾਂ ਵਿੱਚ ਬੀਜਿਆ ਗਿਆ ਸੀ

ERVPA
15. ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹਡ਼ੇ ਰਸਤੇ ਦੇ ਕਿਨਾਰੇ ਵਾਲੀ ਜਗ੍ਹਾ ਡਿੱਗੇ। ਪਰਮੇਸ਼ੁਰ ਦਾ ਸੰਦੇਸ਼ ਉਨ੍ਹਾਂ ਵਿੱਚ ਬੋਇਆ ਗਿਆ ਹੈ। ਉਹ ਉਸਨੂੰ ਸੁਣਦੇ ਹਨ, ਪਰ ਸ਼ੈਤਾਨ ਆਉਂਦਾ ਹੈ ਤੇ ਜੋ ਉਪਦੇਸ਼ ਉਨ੍ਹਾਂ ਵਿੱਚ ਬੋਏ ਗਏ ਸਨ ਉਨ੍ਹਾਂ ਨੂੰ ਲੈ ਜਾਂਦਾ ਹੈ।

IRVPA
15. ਅਤੇ ਰਾਹ ਦੇ ਕਿਨਾਰੇ ਵਾਲੇ ਉਹ ਹਨ ਜਿਹਨਾਂ ਨੇ ਸੁਣਿਆ, ਤਾਂ ਸ਼ੈਤਾਨ ਆਣ ਕੇ ਉਸ ਬਚਨ ਨੂੰ ਉਨ੍ਹਾ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 41 Verses, Current Verse 15 of Total Verses 41
  • ਅਤੇ ਪਹੇ ਦੇ ਕਨਾਰੇ ਵਾਲੇ ਜਿੱਥੇ ਬਚਨ ਬੀਜਿਆ ਜਾਂਦਾ ਹੈ ਸੋ ਏਹ ਲੋਕ ਹਨ ਭਈ ਜਦ ਉਨ੍ਹਾਂ ਨੇ ਸੁਣ ਲਿਆ ਤਦ ਸ਼ਤਾਨ ਓਵੇਂ ਆਣ ਕੇ ਉਸ ਬਚਨ ਨੂੰ ਲੈ ਜਾਂਦਾ ਹੈ ਜਿਹੜਾ ਉਨ੍ਹਾਂ ਵਿੱਚ ਬੀਜਿਆ ਗਿਆ ਸੀ
  • ERVPA

    ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹਡ਼ੇ ਰਸਤੇ ਦੇ ਕਿਨਾਰੇ ਵਾਲੀ ਜਗ੍ਹਾ ਡਿੱਗੇ। ਪਰਮੇਸ਼ੁਰ ਦਾ ਸੰਦੇਸ਼ ਉਨ੍ਹਾਂ ਵਿੱਚ ਬੋਇਆ ਗਿਆ ਹੈ। ਉਹ ਉਸਨੂੰ ਸੁਣਦੇ ਹਨ, ਪਰ ਸ਼ੈਤਾਨ ਆਉਂਦਾ ਹੈ ਤੇ ਜੋ ਉਪਦੇਸ਼ ਉਨ੍ਹਾਂ ਵਿੱਚ ਬੋਏ ਗਏ ਸਨ ਉਨ੍ਹਾਂ ਨੂੰ ਲੈ ਜਾਂਦਾ ਹੈ।
  • IRVPA

    ਅਤੇ ਰਾਹ ਦੇ ਕਿਨਾਰੇ ਵਾਲੇ ਉਹ ਹਨ ਜਿਹਨਾਂ ਨੇ ਸੁਣਿਆ, ਤਾਂ ਸ਼ੈਤਾਨ ਆਣ ਕੇ ਉਸ ਬਚਨ ਨੂੰ ਉਨ੍ਹਾ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ।
Total 41 Verses, Current Verse 15 of Total Verses 41
×

Alert

×

punjabi Letters Keypad References