ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
38. ਉਹ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਹਾਣਾ ਰੱਖ ਕੇ ਸੁੱਤਾ ਹੋਇਆ ਸੀ। ਤਦ ਉਨ੍ਹਾਂ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੈਨੂੰ ਕੋਈ ਫ਼ਿਕਰ ਨਹੀਂ ਜੋ ਅਸੀਂ ਨਿਸ਼ਟ ਹੋ ਚੱਲੇ ਹਾਂ?

ERVPA
38. ਯਿਸੂ ਉਸ ਵਕਤ ਬੇਡ਼ੀ ਦੇ ਪਿਛਲੇ ਪਾਸੇ ਇੱਕ ਸਿਰਹਾਣਾ ਰਖਕੇ ਸੁੱਤਾ ਹੋਇਆ ਸੀ। ਉਸਦੇ ਚੇਲਿਆਂ ਨੇ ਉਸਨੂੰ ਉਠਾਇਆ। ਉਨ੍ਹਾਂ ਆਖਿਆ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਕਿ ਅਸੀਂ ਡੁੱਬ ਰਹੇ ਹਾਂ।”

IRVPA
38. ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 41 Verses, Current Verse 38 of Total Verses 41
  • ਉਹ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਹਾਣਾ ਰੱਖ ਕੇ ਸੁੱਤਾ ਹੋਇਆ ਸੀ। ਤਦ ਉਨ੍ਹਾਂ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੈਨੂੰ ਕੋਈ ਫ਼ਿਕਰ ਨਹੀਂ ਜੋ ਅਸੀਂ ਨਿਸ਼ਟ ਹੋ ਚੱਲੇ ਹਾਂ?
  • ERVPA

    ਯਿਸੂ ਉਸ ਵਕਤ ਬੇਡ਼ੀ ਦੇ ਪਿਛਲੇ ਪਾਸੇ ਇੱਕ ਸਿਰਹਾਣਾ ਰਖਕੇ ਸੁੱਤਾ ਹੋਇਆ ਸੀ। ਉਸਦੇ ਚੇਲਿਆਂ ਨੇ ਉਸਨੂੰ ਉਠਾਇਆ। ਉਨ੍ਹਾਂ ਆਖਿਆ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਕਿ ਅਸੀਂ ਡੁੱਬ ਰਹੇ ਹਾਂ।”
  • IRVPA

    ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ?
Total 41 Verses, Current Verse 38 of Total Verses 41
×

Alert

×

punjabi Letters Keypad References