ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
14. ਰਾਜਾ ਹੇਰੋਦੇਸ ਨੇ ਸੁਣਿਆ ਕਿਉਂ ਜੋ ਉਹ ਦਾ ਨਾਮ ਬਹੁਤ ਉਜਾਗਰ ਹੋ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਏਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!

ERVPA
14. ਰਾਜਾ ਹੇਰੋਦੇਸ ਨੇ ਵੀ ਯਿਸੂ ਬਾਰੇ ਸੁਣਿਆ, ਕਿਉਂਕਿ ਯਿਸੂ ਦਾ ਨਾਉਂ ਪ੍ਰਸਿਧ ਹੋ ਗਿਆ ਸੀ। ਕੁਝ ਲੋਕਾਂ ਨੇ ਆਖਿਆ, “ਉਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ ਜੋ ਮੁਰਦਿਆਂ ਵਿੱਚੋਂ ਜੀ ਉਠਿਆ ਹੈ ਅਤੇ ਇਸੇ ਕਾਰਣ ਉਹ ਇਹ ਸ਼ਕਤੀਆਂ ਤੇ ਕਰਿਸ਼ਮੇ ਕਰ ਸਕਦਾ ਹੈ।”

IRVPA
14. (ਮੱਤੀ 14:1-12; ਲੂਕਾ 9:7-9) ਅਤੇ ਜਦੋਂ ਰਾਜਾ ਹੇਰੋਦੇਸ ਨੇ ਪ੍ਰਭੂ ਯਿਸੂ ਦੀ ਚਰਚਾ ਸੁਣੀ, ਕਿਉਂ ਜੋ ਉਹ ਦਾ ਨਾਮ ਬਹੁਤ ਫੈਲ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਇਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 14 of Total Verses 56
  • ਰਾਜਾ ਹੇਰੋਦੇਸ ਨੇ ਸੁਣਿਆ ਕਿਉਂ ਜੋ ਉਹ ਦਾ ਨਾਮ ਬਹੁਤ ਉਜਾਗਰ ਹੋ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਏਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!
  • ERVPA

    ਰਾਜਾ ਹੇਰੋਦੇਸ ਨੇ ਵੀ ਯਿਸੂ ਬਾਰੇ ਸੁਣਿਆ, ਕਿਉਂਕਿ ਯਿਸੂ ਦਾ ਨਾਉਂ ਪ੍ਰਸਿਧ ਹੋ ਗਿਆ ਸੀ। ਕੁਝ ਲੋਕਾਂ ਨੇ ਆਖਿਆ, “ਉਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ ਜੋ ਮੁਰਦਿਆਂ ਵਿੱਚੋਂ ਜੀ ਉਠਿਆ ਹੈ ਅਤੇ ਇਸੇ ਕਾਰਣ ਉਹ ਇਹ ਸ਼ਕਤੀਆਂ ਤੇ ਕਰਿਸ਼ਮੇ ਕਰ ਸਕਦਾ ਹੈ।”
  • IRVPA

    (ਮੱਤੀ 14:1-12; ਲੂਕਾ 9:7-9) ਅਤੇ ਜਦੋਂ ਰਾਜਾ ਹੇਰੋਦੇਸ ਨੇ ਪ੍ਰਭੂ ਯਿਸੂ ਦੀ ਚਰਚਾ ਸੁਣੀ, ਕਿਉਂ ਜੋ ਉਹ ਦਾ ਨਾਮ ਬਹੁਤ ਫੈਲ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਇਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!
Total 56 Verses, Current Verse 14 of Total Verses 56
×

Alert

×

punjabi Letters Keypad References