ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
37. ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਰੁਪਏ ਦੀਆਂ ਰੋਟੀਆਂ ਮੁੱਲ ਲੈਕੇ ਇਨ੍ਹਾਂ ਨੂੰ ਖੁਆਈਏ?

ERVPA
37. ਪਰ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦੇਵੋ।” ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਕੀ ਸਾਨੂੰ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਵਾਸਤੇ ਭੋਜਨ ਖਰੀਦਣਾ ਚਾਹੀਦਾ ਹੈ? ਜੇਕਰ ਇਨ੍ਹਾਂ ਸਾਰਿਆਂ ਲੋਕਾਂ ਨੂੰ ਭੋਜਨ ਦੇਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਕਾਫ਼ੀ ਪੈਸਾ ਕਮਾਉਣ ਲਈ ਇੱਕ ਮਹੀਨਾ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਨ੍ਹਾਂ ਲੋਕਾਂ ਨੂੰ ਭੋਜਨ ਖਰੀਦ ਕੇ ਦੇਣ ਦੇ ਯੋਗ ਹੋ ਸਕੀਏ।”

IRVPA
37. ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 37 of Total Verses 56
  • ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਰੁਪਏ ਦੀਆਂ ਰੋਟੀਆਂ ਮੁੱਲ ਲੈਕੇ ਇਨ੍ਹਾਂ ਨੂੰ ਖੁਆਈਏ?
  • ERVPA

    ਪਰ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦੇਵੋ।” ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਕੀ ਸਾਨੂੰ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਵਾਸਤੇ ਭੋਜਨ ਖਰੀਦਣਾ ਚਾਹੀਦਾ ਹੈ? ਜੇਕਰ ਇਨ੍ਹਾਂ ਸਾਰਿਆਂ ਲੋਕਾਂ ਨੂੰ ਭੋਜਨ ਦੇਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਕਾਫ਼ੀ ਪੈਸਾ ਕਮਾਉਣ ਲਈ ਇੱਕ ਮਹੀਨਾ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਨ੍ਹਾਂ ਲੋਕਾਂ ਨੂੰ ਭੋਜਨ ਖਰੀਦ ਕੇ ਦੇਣ ਦੇ ਯੋਗ ਹੋ ਸਕੀਏ।”
  • IRVPA

    ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ?
Total 56 Verses, Current Verse 37 of Total Verses 56
×

Alert

×

punjabi Letters Keypad References