ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
1. ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਇਨ੍ਹਾਂ ਵਿਚੋਂ ਜਿਹੜੇ ਐਥੇ ਖੜੇ ਹਨ ਕਈ ਹਨ ਕਿ ਜਦ ਤੀਕਰ ਪਰਮੇਸ਼ੁਰ ਦੇ ਰਾਜ ਨੂੰ ਕੁਦਰਤ ਨਾਲ ਆਇਆ ਹੋਇਆ ਨਾ ਵੇਖਣ ਕਦੀ ਮੌਤ ਦਾ ਸਵਾਦ ਨਾ ਚੱਖਣਗੇ।।

ERVPA
1. ਤਦ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਨ੍ਹਾਂ, ਵਿੱਚੋਂ ਜਿਹਡ਼ੇ ਇਥੇ ਖਢ਼ੇ ਹਨ ਕੁਝ ਲੋਕ ਉਦੋਂ ਤੱਕ ਨਹੀਂ ਮਰਨਗੇ ਜਦ ਤੱਕ ਕਿ ਉਹ ਪਰਮੇਸ਼ੁਰ ਦੇ ਰਾਜ ਨੂੰ ਆਉਂਦਾ ਨਾ ਵੇਖਣ। ਪਰਮੇਸ਼ੁਰ ਦਾ ਰਾਜ ਸ਼ਕਤੀ ਨਾਲ ਆਵੇਗਾ।”

IRVPA
1. ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਕਈ ਹਨ ਕਿ ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਸਮਰੱਥਾ ਨਾਲ ਆਇਆ ਹੋਇਆ ਨਾ ਵੇਖ ਲੈਣ, ਤਦ ਤੱਕ ਮੌਤ ਦਾ ਸੁਆਦ ਨਾ ਚੱਖਣਗੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 50 Verses, Current Verse 1 of Total Verses 50
  • ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਇਨ੍ਹਾਂ ਵਿਚੋਂ ਜਿਹੜੇ ਐਥੇ ਖੜੇ ਹਨ ਕਈ ਹਨ ਕਿ ਜਦ ਤੀਕਰ ਪਰਮੇਸ਼ੁਰ ਦੇ ਰਾਜ ਨੂੰ ਕੁਦਰਤ ਨਾਲ ਆਇਆ ਹੋਇਆ ਨਾ ਵੇਖਣ ਕਦੀ ਮੌਤ ਦਾ ਸਵਾਦ ਨਾ ਚੱਖਣਗੇ।।
  • ERVPA

    ਤਦ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਨ੍ਹਾਂ, ਵਿੱਚੋਂ ਜਿਹਡ਼ੇ ਇਥੇ ਖਢ਼ੇ ਹਨ ਕੁਝ ਲੋਕ ਉਦੋਂ ਤੱਕ ਨਹੀਂ ਮਰਨਗੇ ਜਦ ਤੱਕ ਕਿ ਉਹ ਪਰਮੇਸ਼ੁਰ ਦੇ ਰਾਜ ਨੂੰ ਆਉਂਦਾ ਨਾ ਵੇਖਣ। ਪਰਮੇਸ਼ੁਰ ਦਾ ਰਾਜ ਸ਼ਕਤੀ ਨਾਲ ਆਵੇਗਾ।”
  • IRVPA

    ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਕਈ ਹਨ ਕਿ ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਸਮਰੱਥਾ ਨਾਲ ਆਇਆ ਹੋਇਆ ਨਾ ਵੇਖ ਲੈਣ, ਤਦ ਤੱਕ ਮੌਤ ਦਾ ਸੁਆਦ ਨਾ ਚੱਖਣਗੇ।
Total 50 Verses, Current Verse 1 of Total Verses 50
×

Alert

×

punjabi Letters Keypad References