PAV
19. ਮਨੁੱਖ ਦਾ ਪੁੱਤ੍ਰ ਖਾਂਦਾ ਪੀਂਦਾ ਆਇਆ ਅਤੇ ਓਹ ਆਖਦੇ ਹਨ, ਵੇਖੋ, ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਰ ਪਾਪੀਆਂ ਦਾ ਯਾਰ ਸੋ ਗਿਆਨ ਆਪਣੇ ਕਰਮਾਂ ਤੋਂ ਸੱਚਾ ਠਹਿਰਿਆ! ।।
ERVPA
19. ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਲੋਕ ਆਖਦੇ ਹਨ ਕਿ ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਤੇ ਪਾਪੀਆਂ ਦਾ ਯਾਰ ਹੈ! ਪਰ ਗਿਆਨ ਖੁਦ ਦੀਆਂ ਕਰਨੀਆਂ ਤੋਂ ਧਰਮੀ ਦਿਖਾਇਆ ਜਾਂਦਾ ਹੈ।”
IRVPA
19. ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ। ਸੋ ਗਿਆਨ ਆਪਣੇ ਕੰਮਾਂ ਦੁਆਰਾ ਸੱਚਾ ਠਹਿਰਿਆ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN