PAV
20. ਤਦ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਹ ਦੀਆਂ ਬਹੁਤੀਆਂ ਕਰਾਮਾਤਾਂ ਵਿਖਾਈਆਂ ਗਈਆਂ ਸਨ ਉਲਾਂਭਾ ਦੇਣ ਲੱਗਾ ਜੋ ਉਨ੍ਹਾਂ ਨੇ ਤੋਬਾ ਨਹੀਂ ਸੀ ਕੀਤੀ
ERVPA
20. ਯਿਸੂ ਨੇ ਉਨ੍ਹਾਂ ਸ਼ਹਿਰਾਂ ਦੀ ਆਲੋਚਨਾ ਕੀਤੀ ਜਿਨ੍ਹਾਂ ਵਿੱਚ ਉਸਨੇ ਬਹੁਤ ਸਾਰੇ ਕਰਿਸ਼ਮੇ ਕੀਤੇ। ਉਥੋਂ ਦੇ ਸ਼ਹਿਰਾਂ ਦੇ ਲੋਕਾਂ ਨੇ ਆਪਣੇ ਜੀਵਨ ਢੰਗ ਨਹੀਂ ਬਦਲੇ ਅਤੇ ਨਾਹੀ ਪਾਪ ਕਰਨੇ ਬੰਦ ਕੀਤੇ।
IRVPA
20. ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN