ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
23. ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਮਾਤਬਰ ਚਾਕਰ ਸ਼ਾਬਸ਼ੇ! ਤੂੰ ਥੋੜੇ ਜਿਹੇ ਵਿੱਚ ਮਾਤਬਰ ਨਿੱਕਲਿਆ, ਮੈਂ ਤੈਨੂੰ ਬਹੁਤ ਸਾਰੇ ਉੱਤੇ ਇਖ਼ਤਿਆਰ ਦਿਆਂਗਾ। ਤੂੰ ਆਪਣੇ ਮਾਲਕ ਦੀ ਖ਼ੁਸ਼ੀ ਵਿੱਚ ਦਾਖਲ ਹੋ

ERVPA
23. “ਮਾਲਕ ਨੇ ਆਖਿਆ, ‘ਬਹੁਤ ਵਧੀਆ! ਤੂੰ ਇੱਕ ਚੰਗਾ ਅਤੇ ਵਫ਼ਾਦਾਰ ਨੋਕਰ ਹੈ ਤੂੰ ਉਸ ਥੋਡ਼ੇ ਜਿਹੇ ਧਨ ਦੀ ਸਹੀ ਵਰਤੋਂ ਕੀਤੀ ਹੈ, ਇਸਲਈ ਮੈਂ ਤੈਨੂੰ ਵੱਡੀਆਂ ਜ਼ਿੰਮੇਦਾਰੀਆਂ ਦੇਵਾਂਗਾ। ਤੂੰ ਆ ਅਤੇ ਮੇਰੇ ਨਾਲ ਪ੍ਰਸ਼ੰਸਾ ਸਾਂਝੀ ਕਰ।’

IRVPA
23. ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 46 Verses, Current Verse 23 of Total Verses 46
  • ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਮਾਤਬਰ ਚਾਕਰ ਸ਼ਾਬਸ਼ੇ! ਤੂੰ ਥੋੜੇ ਜਿਹੇ ਵਿੱਚ ਮਾਤਬਰ ਨਿੱਕਲਿਆ, ਮੈਂ ਤੈਨੂੰ ਬਹੁਤ ਸਾਰੇ ਉੱਤੇ ਇਖ਼ਤਿਆਰ ਦਿਆਂਗਾ। ਤੂੰ ਆਪਣੇ ਮਾਲਕ ਦੀ ਖ਼ੁਸ਼ੀ ਵਿੱਚ ਦਾਖਲ ਹੋ
  • ERVPA

    “ਮਾਲਕ ਨੇ ਆਖਿਆ, ‘ਬਹੁਤ ਵਧੀਆ! ਤੂੰ ਇੱਕ ਚੰਗਾ ਅਤੇ ਵਫ਼ਾਦਾਰ ਨੋਕਰ ਹੈ ਤੂੰ ਉਸ ਥੋਡ਼ੇ ਜਿਹੇ ਧਨ ਦੀ ਸਹੀ ਵਰਤੋਂ ਕੀਤੀ ਹੈ, ਇਸਲਈ ਮੈਂ ਤੈਨੂੰ ਵੱਡੀਆਂ ਜ਼ਿੰਮੇਦਾਰੀਆਂ ਦੇਵਾਂਗਾ। ਤੂੰ ਆ ਅਤੇ ਮੇਰੇ ਨਾਲ ਪ੍ਰਸ਼ੰਸਾ ਸਾਂਝੀ ਕਰ।’
  • IRVPA

    ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
Total 46 Verses, Current Verse 23 of Total Verses 46
×

Alert

×

punjabi Letters Keypad References