ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
18. ਇੱਕ ਹੋਰ ਦੂਤ ਜਿਹ ਨੂੰ ਅੱਗ ਉੱਤੇ ਇਖ਼ਤਿਆਰ ਹੈ ਜਗਵੇਦੀ ਵਿੱਚੋਂ ਨਿੱਕਲਿਆ ਅਤੇ ਉਹ ਨੇ ਉੱਚੀ ਦੇ ਕੇ ਉਸ ਨੂੰ ਜਿਹ ਦੇ ਕੋਲ ਤਿੱਖੀ ਦਾਤੀ ਸੀ ਆਖਿਆ ਭਈ ਆਪਣੀ ਤਿੱਖੀ ਦਾਤੀ ਨੂੰ ਫੇਰ ਕੇ ਧਰਤੀ ਦੇ ਅੰਗੂਰੀ ਬੇਲ ਦਿਆਂ ਗੁੱਛਿਆਂ ਨੂੰ ਵੱਢ ਲੈ ਕਿਉਂ ਜੋ ਉਹ ਦੇ ਅੰਗੂਰ ਡਾਢੇ ਪੱਕ ਚੁੱਕੇ ਹਨ

ERVPA
18. ਫ਼ੇਰ ਇੱਕ ਹੋਰ ਦੂਤ ਜਗਵੇਦੀ ਵੱਲੋਂ ਬਾਹਰ ਆਇਆ। ਇਸ ਦੂਤ ਕੋਲ ਅੱਗ ਉੱਤੇ ਅਧਿਕਾਰ ਸੀ। ਇਸ ਦੂਤ ਨੇ ਉੱਚੀ ਅਵਾਜ਼ ਨਾਲ ਉਸਨੂੰ ਸਦਿਆ। ਜਿਸ੍ਸ ਕੋਲ ਤਿੱਖੀ ਦਾਤਰੀ ਸੀ ਅਤੇ ਆਖਿਆ, "ਆਪਣੀ ਤਿੱਖੀ ਦਾਤਰੀ ਲੈ ਅਤੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰ ਤੋਡ਼। ਅੰਗੂਰ ਪਕ੍ਕੇ ਹੋਏ ਹਨ।

IRVPA
18. ਇੱਕ ਹੋਰ ਦੂਤ ਜਿਸ ਨੂੰ ਅੱਗ ਉੱਤੇ ਅਧਿਕਾਰ ਹੈ ਜਗਵੇਦੀ ਵਿੱਚੋਂ ਨਿੱਕਲਿਆ ਅਤੇ ਉਹ ਨੇ ਉੱਚੀ ਦੇ ਕੇ ਉਸ ਨੂੰ ਜਿਸ ਦੇ ਕੋਲ ਤਿੱਖੀ ਦਾਤੀ ਸੀ ਆਖਿਆ ਕਿ ਆਪਣੀ ਤਿੱਖੀ ਦਾਤੀ ਨੂੰ ਫੇਰ ਕੇ ਧਰਤੀ ਦੇ ਅੰਗੂਰੀ ਬੇਲ ਦੇ ਗੁੱਛਿਆਂ ਨੂੰ ਵੱਢ ਲੈ ਕਿਉਂ ਜੋ ਉਹ ਦੇ ਅੰਗੂਰ ਡਾਢੇ ਪੱਕ ਚੁੱਕੇ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 20 Verses, Current Verse 18 of Total Verses 20
1 2 3 4 5 6 7 8 9
10 11 12 13 14 15 16 17 18 19 20
  • ਇੱਕ ਹੋਰ ਦੂਤ ਜਿਹ ਨੂੰ ਅੱਗ ਉੱਤੇ ਇਖ਼ਤਿਆਰ ਹੈ ਜਗਵੇਦੀ ਵਿੱਚੋਂ ਨਿੱਕਲਿਆ ਅਤੇ ਉਹ ਨੇ ਉੱਚੀ ਦੇ ਕੇ ਉਸ ਨੂੰ ਜਿਹ ਦੇ ਕੋਲ ਤਿੱਖੀ ਦਾਤੀ ਸੀ ਆਖਿਆ ਭਈ ਆਪਣੀ ਤਿੱਖੀ ਦਾਤੀ ਨੂੰ ਫੇਰ ਕੇ ਧਰਤੀ ਦੇ ਅੰਗੂਰੀ ਬੇਲ ਦਿਆਂ ਗੁੱਛਿਆਂ ਨੂੰ ਵੱਢ ਲੈ ਕਿਉਂ ਜੋ ਉਹ ਦੇ ਅੰਗੂਰ ਡਾਢੇ ਪੱਕ ਚੁੱਕੇ ਹਨ
  • ERVPA

    ਫ਼ੇਰ ਇੱਕ ਹੋਰ ਦੂਤ ਜਗਵੇਦੀ ਵੱਲੋਂ ਬਾਹਰ ਆਇਆ। ਇਸ ਦੂਤ ਕੋਲ ਅੱਗ ਉੱਤੇ ਅਧਿਕਾਰ ਸੀ। ਇਸ ਦੂਤ ਨੇ ਉੱਚੀ ਅਵਾਜ਼ ਨਾਲ ਉਸਨੂੰ ਸਦਿਆ। ਜਿਸ੍ਸ ਕੋਲ ਤਿੱਖੀ ਦਾਤਰੀ ਸੀ ਅਤੇ ਆਖਿਆ, "ਆਪਣੀ ਤਿੱਖੀ ਦਾਤਰੀ ਲੈ ਅਤੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰ ਤੋਡ਼। ਅੰਗੂਰ ਪਕ੍ਕੇ ਹੋਏ ਹਨ।
  • IRVPA

    ਇੱਕ ਹੋਰ ਦੂਤ ਜਿਸ ਨੂੰ ਅੱਗ ਉੱਤੇ ਅਧਿਕਾਰ ਹੈ ਜਗਵੇਦੀ ਵਿੱਚੋਂ ਨਿੱਕਲਿਆ ਅਤੇ ਉਹ ਨੇ ਉੱਚੀ ਦੇ ਕੇ ਉਸ ਨੂੰ ਜਿਸ ਦੇ ਕੋਲ ਤਿੱਖੀ ਦਾਤੀ ਸੀ ਆਖਿਆ ਕਿ ਆਪਣੀ ਤਿੱਖੀ ਦਾਤੀ ਨੂੰ ਫੇਰ ਕੇ ਧਰਤੀ ਦੇ ਅੰਗੂਰੀ ਬੇਲ ਦੇ ਗੁੱਛਿਆਂ ਨੂੰ ਵੱਢ ਲੈ ਕਿਉਂ ਜੋ ਉਹ ਦੇ ਅੰਗੂਰ ਡਾਢੇ ਪੱਕ ਚੁੱਕੇ ਹਨ।
Total 20 Verses, Current Verse 18 of Total Verses 20
1 2 3 4 5 6 7 8 9
10 11 12 13 14 15 16 17 18 19 20
×

Alert

×

punjabi Letters Keypad References