PAV
16. ਅਤੇ ਜਿਹੜੇ ਦਸ ਸਿੰਙ ਤੈਂ ਵੇਖੇ ਸਨ ਨਾਲੇ ਉਹ ਦਰਿੰਦਾ, ਏਹ ਓਸ ਕੰਜਰੀ ਨਾਲ ਵੈਰ ਕਰਨਗੇ ਅਤੇ ਉਹ ਨੂੰ ਉਜਾੜ ਦੇਣਗੇ ਅਤੇ ਨੰਗਿਆ ਕਰਨਗੇ ਅਤੇ ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ
ERVPA
16. ਜਾਨਵਰ ਅਤੇ ਉਹ ਦਸ ਸੰਗ ਜਿਹਡ਼ੇ ਤੁਸੀਂ ਦੇਖੇ ਹਨ ਉਹ ਵੇਸ਼ਵਾ ਨੂੰ ਨਫ਼ਰਤ ਕਰਨਗੇ। ਉਹ ਉਸ ਦੀ ਹਰ ਚੀਜ਼ ਖੋਹ ਲੈਣਗੇ ਅਤੇ ਉਸਨੂੰ ਨੰਗਾ ਕਰਕੇ ਛੱਡ ਦੇਣਗੇ। ਉਹ ਉਸਦੇ ਸ਼ਰੀਰ ਨੂੰ ਖਾ ਲੈਣਗੇ ਅਤੇ ਅੱਗ ਨਾਲ ਉਸਦੇ ਸ਼ਰੀਰ ਨੂੰ ਸਾਡ਼ ਦੇਣਗੇ।
IRVPA
16. ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ, ਇਹ ਉਸ ਕੰਜਰੀ ਨਾਲ ਵੈਰ ਕਰਨਗੇ, ਉਹ ਨੂੰ ਉਜਾੜ ਦੇਣਗੇ, ਨੰਗਿਆਂ ਕਰਨਗੇ, ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN