PAV
13. ਅਤੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ ਜੋ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣ ਦੀ ਦਲੀਲ ਕੀਤੀ ਭਈ ਜਿਵੇਂ ਬਾਕੀ ਦੀਆਂ ਪਰਾਈਆਂ ਕੌਮਾਂ ਵਿੱਚ ਤਿਵੇਂ ਤੁਹਾਡੇ ਵਿੱਚ ਭੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੋੜੀ ਮੈਂ ਡੱਕਿਆ ਰਿਹਾ।।
ERVPA
13. ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਬਡ਼ੀ ਵਾਰ ਤੁਹਾਡੇ ਕੋਲ ਆਉਣ ਦੀ ਯੋਜਨਾ ਬਣਾਈ ਪਰ ਹੁਣ ਤੱਕ ਮੈਨੂੰ ਆਗਿਆ ਨਹੀਂ ਸੀ ਦਿੱਤੀ ਗਈ। ਮੈਂ ਤੁਹਾਨੂੰ ਮਿਲਣਾ ਚਾਹੁੰਨਾ ਤਾਂ ਜੋ ਮੈਂ ਤੁਹਾਡੇ ਆਤਮਕ ਵਾਧੇ ਵਿੱਚ ਤੁਹਾਦੀ ਸਹਾਇਤਾ ਕਰ ਸਕਾਂ ਉਵੇਂ ਜਿਵੇਂ ਮੈਂ ਹੋਰਨਾਂ ਕੌਮਾਂ ਵਿੱਚ ਲੋਕਾਂ ਦੀ ਸਹਾਇਤਾ ਕੀਤੀ ਹੈ।
IRVPA
13. ਅਤੇ ਹੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣਾ ਚਾਹਿਆ ਕਿ ਜਿਵੇਂ ਬਾਕੀ ਪਰਾਈਆਂ ਕੌਮਾਂ ਵਿੱਚ ਮੈਨੂੰ ਫਲ ਮਿਲਿਆ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੱਕ ਮੈਂ ਰੁਕਿਆ ਰਿਹਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN