PAV
23. ਅਤੇ ਅਬਨਾਸ਼ੀ ਪਰਮੇਸ਼ੁਰ ਦੇ ਪਰਤਾਪ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆ ਅਤੇ ਘਿੱਸਰਨ ਵਾਲੇ ਜੀਉ ਜੰਤ ਦੇ ਰੂਪ ਦੀ ਮੂਰਤ ਨਾਲ ਵਟਾ ਦਿੱਤਾ ।।
ERVPA
23. ਉਨ੍ਹਾਂ ਨੇ ਅਬਨਾਸ਼ੀ ਪਰਮੇਸ਼ੁਰ ਨੂੰ ਸਤਿਕਾਰਨਾ ਬੰਦ ਕਰ ਦਿੱਤਾ, ਤੇ ਇਸਦੀ ਜਗ਼੍ਹਾ ਉਨ੍ਹਾਂ ਨੇ ਮੂਰਤੀਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਜੋ ਧਰਤੀ ਦੇ ਲੋਕਾਂ ਵਾਂਗ ਦਿਖਦੀਆਂ ਹਨ। ਉਨ੍ਹਾਂ ਨੇ ਪੰਛੀਆਂ, ਜਾਨਵਰਾਂ ਤੇ ਸਪਾਂ ਵਰਗੀਆਂ ਨਸ਼ਵਾਰ ਚੀਜ਼ਾਂ ਵਾਸਤੇ ਪਰਮੇਸ਼ੁਰ ਦੀ ਮਹਿਮਾ ਦਾ ਵਪਾਰ ਕੀਤਾ।
IRVPA
23. ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN