ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
25. ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਕਰਤਾਰ ਜਿਹੜਾ ਜੁੱਗੋ ਜੁੱਗ ਧੰਨ ਹੈ, ਆਮੀਨ, ਨੂੰ ਛੱਡ ਕੇ ਸਰਿਸ਼ਟੀ ਦੀ ਪੂਜਾ ਅਤੇ ਉਪਾਸਨਾ ਕੀਤੀ।।

ERVPA
25. ਉਨ੍ਹਾਂ ਨੇ ਪਰਮੇਸ਼ੁਰ ਦੇ ਸੱਚ ਨੂੰ ਇੱਕ ਝੂਠ ਵਿੱਚ ਬਦਲ ਦਿੱਤਾ। ਉਨ੍ਹਾਂ ਨੇ ਉਸਦੀਆਂ ਬਣਾਈਆਂ ਹੋਈਆਂ ਚੀਜ਼ਾਂ ਦੀ ਉਪਾਸਨਾ ਅਤੇ ਸੇਵਾ ਕੀਤੀ ਪਰ ਉਸ ਪਰਮੇਸ਼ੁਰ ਦੀ ਨਹੀਂ, ਜਿਸਨੇ ਉਨ੍ਹਾ ਚੀਜ਼ਾਂ ਨੂੰ ਬਣਾਇਆ ਸੀ। ਸਿਰਫ਼ ਪਰਮੇਸ਼ੁਰ ਦੀ ਹੀ ਉਸਤਤਿ ਸਦੀਵੀ ਹੋਣੀ ਚਾਹੀਦੀ ਹੈ। ਆਮੀਨ।

IRVPA
25. ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 32 Verses, Current Verse 25 of Total Verses 32
  • ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਕਰਤਾਰ ਜਿਹੜਾ ਜੁੱਗੋ ਜੁੱਗ ਧੰਨ ਹੈ, ਆਮੀਨ, ਨੂੰ ਛੱਡ ਕੇ ਸਰਿਸ਼ਟੀ ਦੀ ਪੂਜਾ ਅਤੇ ਉਪਾਸਨਾ ਕੀਤੀ।।
  • ERVPA

    ਉਨ੍ਹਾਂ ਨੇ ਪਰਮੇਸ਼ੁਰ ਦੇ ਸੱਚ ਨੂੰ ਇੱਕ ਝੂਠ ਵਿੱਚ ਬਦਲ ਦਿੱਤਾ। ਉਨ੍ਹਾਂ ਨੇ ਉਸਦੀਆਂ ਬਣਾਈਆਂ ਹੋਈਆਂ ਚੀਜ਼ਾਂ ਦੀ ਉਪਾਸਨਾ ਅਤੇ ਸੇਵਾ ਕੀਤੀ ਪਰ ਉਸ ਪਰਮੇਸ਼ੁਰ ਦੀ ਨਹੀਂ, ਜਿਸਨੇ ਉਨ੍ਹਾ ਚੀਜ਼ਾਂ ਨੂੰ ਬਣਾਇਆ ਸੀ। ਸਿਰਫ਼ ਪਰਮੇਸ਼ੁਰ ਦੀ ਹੀ ਉਸਤਤਿ ਸਦੀਵੀ ਹੋਣੀ ਚਾਹੀਦੀ ਹੈ। ਆਮੀਨ।
  • IRVPA

    ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ।
Total 32 Verses, Current Verse 25 of Total Verses 32
×

Alert

×

punjabi Letters Keypad References