PAV
8. ਪਹਿਲਾਂ ਤਾਂ ਮੈਂ ਯਿਸੂ ਮਸੀਹ ਦੇ ਰਾਹੀਂ ਤੁਸਾਂ ਸਭਨਾਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਸਾਰੇ ਸੰਸਾਰ ਵਿੱਚ ਤੁਹਾਡੀ ਨਿਹਚਾ ਦਾ ਪਰਚਾਰ ਹੁੰਦਾ ਹੈ
ERVPA
8. ਸਭ ਤੋਂ ਪਹਿਲਾਂ ਤਾਂ ਮੈਂ ਯਿਸੂ ਮਸੀਹ ਰਾਹੀਂ ਤੁਹਾਡੇ ਸਭਨਾਂ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਸਾਰੀ ਦੁਨੀਆਂ ਵਿੱਚ ਲੋਕ ਤੁਹਾਡੇ ਮਹਾਨ ਵਿਸ਼ਵਾਸ ਬਾਰੇ ਗੱਲਾਂ ਕਰ ਰਹੇ ਹਨ।
IRVPA
8. ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN