PAV
23. ਅਤੇ ਓਹ ਵੀ ਜੋ ਬੇਪਰਤੀਤੀ ਵਿੱਚ ਟਿੱਕੇ ਨਾ ਰਹਿਣ ਤਾਂ ਪੇਉਂਦ ਚਾੜ੍ਹੇ ਜਾਣਗੇ ਕਿਉਂ ਜੋ ਪਰਮੇਸ਼ੁਰ ਨੂੰ ਸਮਰੱਥਾ ਹੈ ਜੋ ਉਨ੍ਹਾਂ ਨੂੰ ਫੇਰ ਪੇਉਂਦ ਚਾੜ੍ਹੇ
ERVPA
23. ਇਉਂ ਉਨ੍ਹਾਂ ਲਈ, ਜੇਕਰ ਉਹ ਮੁਡ਼ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਨ ਲੱਗਣ, ਤਾਂ ਵਾਪਸ ਰੁੱਖ ਦੀ ਪਿਉਂਦ ਲਾਏ ਜਾਣਗੇ। ਹਾਂ ਪਰਮੇਸ਼ੁਰ ਉਨ੍ਹਾਂ ਨੂੰ ਫ਼ਿਰ ਤੋਂ ਦਰਖਤ ਦੀ ਪਿਉਂਦ ਲਾਉਣ ਯੋਗ ਹੈ।
IRVPA
23. ਅਤੇ ਉਹ ਵੀ ਜੇ ਅਵਿਸ਼ਵਾਸ ਵਿੱਚ ਟਿਕੇ ਨਾ ਰਹਿਣ ਤਾਂ ਪੇਉਂਦ ਕੀਤੇ ਜਾਣਗੇ, ਕਿਉਂ ਜੋ ਪਰਮੇਸ਼ੁਰ ਨੂੰ ਅਧਿਕਾਰ ਹੈ, ਕਿ ਉਨ੍ਹਾਂ ਨੂੰ ਫੇਰ ਪੇਉਂਦ ਕਰੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN