ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
1. ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀਆਂ ਰਹਮਤਾਂ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਆਪਣੀਆਂ ਦੇਹੀਆਂ ਨੂੰ ਜੀਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ

ERVPA
1. ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ।

IRVPA
1. ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 1 of Total Verses 21
1 2 3 4 5 6 7 8 9
  • ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀਆਂ ਰਹਮਤਾਂ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਆਪਣੀਆਂ ਦੇਹੀਆਂ ਨੂੰ ਜੀਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ
  • ERVPA

    ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ।
  • IRVPA

    ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।
Total 21 Verses, Current Verse 1 of Total Verses 21
1 2 3 4 5 6 7 8 9
×

Alert

×

punjabi Letters Keypad References