ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
23. ਅਤੇ ਨੀਰੀ ਉਹ ਤਾਂ ਨਹੀਂ ਸਗੋਂ ਅਸੀਂ ਆਪ ਭੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਹੁਕੇ ਭਰਦੇ ਹਾਂ ਅਤੇ ਪੁੱਤ੍ਰ ਹੋਣ ਦੀ ਅਰਥਾਤ ਆਪਣੀ ਦੇਹੀ ਦੇ ਨਿਸਤਾਰੇ ਦੀ ਉਡੀਕ ਵਿੱਚ ਬੈਠੇ ਹਾਂ

ERVPA
23. ਸਿਰਫ਼ ਸ੍ਰਿਸ਼ਟੀ ਹੀ ਨਹੀਂ, ਸਗੋਂ ਅਸੀਂ ਵੀ ਅੰਦਰੋਂ ਹੌਂਕੇ ਭਰ ਰਹੇ ਹਾਂ। ਅਸੀਂ ਆਤਮਾ ਨੂੰ ਪਰਮੇਸ਼ੁਰ ਦੇ ਵਚਨ ਦੇ ਪਹਿਲੇ ਫ਼ਲ ਦੀ ਤਰ੍ਹਾਂ ਪ੍ਰਾਪਤ ਕੀਤਾ ਹੈ। ਇਸ ਲਈ ਅਸੀਂ ਖੁਦ ਆਪਣੇ ਅੰਦਰੋਂ ਹੌਂਕੇ ਭਰ ਰਹੇ ਹਾਂ ਅਤੇ ਪਰਮੇਸ਼ੁਰ ਦੇ ਆਪਣੇ ਪੁੱਤਰ ਬਣ ਜਾਣ ਦਾ ਇੰਤਜ਼ਾਰ ਕਰ ਰਹੇ ਹਾਂ। ਦੂਜੇ ਸ਼ਬਦਾਂ ਵਿੱਚ, ਅਸੀਂ ਆਪਣੇ ਸ਼ਰੀਰਾਂ ਦੇ ਛੁਟਕਾਰੇ ਦਾ ਇੰਤਜ਼ਾਰ ਕਰ ਰਹੇ ਹਾਂ।

IRVPA
23. ਅਤੇ ਕੇਵਲ ਉਹ ਤਾਂ ਨਹੀਂ ਸਗੋਂ ਅਸੀਂ ਆਪ ਵੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਉਂਕੇ ਭਰਦੇ ਹਾਂ ਅਤੇ ਪੁੱਤਰ ਹੋਣ ਦੀ ਅਰਥਾਤ ਆਪਣੇ ਸਰੀਰ ਦੇ ਛੁਟਕਾਰੇ ਦੀ ਉਡੀਕ ਵਿੱਚ ਬੈਠੇ ਹਾਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 23 of Total Verses 39
  • ਅਤੇ ਨੀਰੀ ਉਹ ਤਾਂ ਨਹੀਂ ਸਗੋਂ ਅਸੀਂ ਆਪ ਭੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਹੁਕੇ ਭਰਦੇ ਹਾਂ ਅਤੇ ਪੁੱਤ੍ਰ ਹੋਣ ਦੀ ਅਰਥਾਤ ਆਪਣੀ ਦੇਹੀ ਦੇ ਨਿਸਤਾਰੇ ਦੀ ਉਡੀਕ ਵਿੱਚ ਬੈਠੇ ਹਾਂ
  • ERVPA

    ਸਿਰਫ਼ ਸ੍ਰਿਸ਼ਟੀ ਹੀ ਨਹੀਂ, ਸਗੋਂ ਅਸੀਂ ਵੀ ਅੰਦਰੋਂ ਹੌਂਕੇ ਭਰ ਰਹੇ ਹਾਂ। ਅਸੀਂ ਆਤਮਾ ਨੂੰ ਪਰਮੇਸ਼ੁਰ ਦੇ ਵਚਨ ਦੇ ਪਹਿਲੇ ਫ਼ਲ ਦੀ ਤਰ੍ਹਾਂ ਪ੍ਰਾਪਤ ਕੀਤਾ ਹੈ। ਇਸ ਲਈ ਅਸੀਂ ਖੁਦ ਆਪਣੇ ਅੰਦਰੋਂ ਹੌਂਕੇ ਭਰ ਰਹੇ ਹਾਂ ਅਤੇ ਪਰਮੇਸ਼ੁਰ ਦੇ ਆਪਣੇ ਪੁੱਤਰ ਬਣ ਜਾਣ ਦਾ ਇੰਤਜ਼ਾਰ ਕਰ ਰਹੇ ਹਾਂ। ਦੂਜੇ ਸ਼ਬਦਾਂ ਵਿੱਚ, ਅਸੀਂ ਆਪਣੇ ਸ਼ਰੀਰਾਂ ਦੇ ਛੁਟਕਾਰੇ ਦਾ ਇੰਤਜ਼ਾਰ ਕਰ ਰਹੇ ਹਾਂ।
  • IRVPA

    ਅਤੇ ਕੇਵਲ ਉਹ ਤਾਂ ਨਹੀਂ ਸਗੋਂ ਅਸੀਂ ਆਪ ਵੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਉਂਕੇ ਭਰਦੇ ਹਾਂ ਅਤੇ ਪੁੱਤਰ ਹੋਣ ਦੀ ਅਰਥਾਤ ਆਪਣੇ ਸਰੀਰ ਦੇ ਛੁਟਕਾਰੇ ਦੀ ਉਡੀਕ ਵਿੱਚ ਬੈਠੇ ਹਾਂ।
Total 39 Verses, Current Verse 23 of Total Verses 39
×

Alert

×

punjabi Letters Keypad References