ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
20. ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਭਈ ਯਹੂਦੀਆਂ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਸ਼ਰਾ ਅਧੀਨ ਨਹੀਂ ਹਾਂ ਤਾਂ ਵੀ ਸ਼ਰਾ ਅਧੀਨਾਂ ਲਈ ਮੈਂ ਸ਼ਰਾ ਅਧੀਨ ਜਿਹਾ ਬਣਿਆ ਭਈ ਮੈਂ ਸ਼ਰਾ ਦੇ ਅਧੀਨਾਂ ਨੂੰ ਖਿੱਚ ਲਿਆਵਾਂ

ERVPA
20. ਯਹੂਦੀਆਂ ਵਾਸਤੇ ਮੈਂ ਯਹੂਦੀਆਂ ਜਿਹਾ ਬਣ ਗਿਆ ਸਾਂ। ਅਜਿਹਾ ਮੈਂ ਯਹੂਦੀਆਂ ਨੂੰ ਬਚਾਉਣ ਵਿੱਚ ਸਹਾਇਤਾ ਕਰਨ ਲਈ ਕੀਤਾ। ਭਾਵੇਂ ਮੇਰੇ ਉੱਤੇ ਸ਼ਰ੍ਹਾ ਦਾ ਸ਼ਾਸਨ ਨਹੀਂ ਹੈ, ਮੈਂ ਉਨ੍ਹਾਂ ਵਰਗਾ ਬਣ ਗਿਆ ਹਾਂ ਜਿਨ੍ਹਾਂ ਉੱਤੇ ਸ਼ਰ੍ਹਾ ਦਾ ਸ਼ਾਸਨ ਹੁੰਦਾ ਹੈ। ਮੈਂ ਅਜਿਹਾ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਮੁਕਤੀ ਵੱਲ ਲੈ ਜਾ ਸਕਾਂ ਜਿਨ੍ਹਾਂ ਉੱਤੇ ਸ਼ਰ੍ਹਾ ਦੁਆਰਾ ਸ਼ਾਸਨ ਹੁੰਦਾ ਹੈ।

IRVPA
20. ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਤਾਂ ਜੋ ਯਹੂਦੀ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਬਿਵਸਥਾ ਅਧੀਨ ਨਹੀਂ ਹਾਂ ਤਾਂ ਵੀ ਬਿਵਸਥਾ ਅਧੀਨਾਂ ਲਈ ਮੈਂ ਅਧੀਨ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਅਧੀਨਾਂ ਨੂੰ ਖਿੱਚ ਲਿਆਵਾਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 20 of Total Verses 27
  • ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਭਈ ਯਹੂਦੀਆਂ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਸ਼ਰਾ ਅਧੀਨ ਨਹੀਂ ਹਾਂ ਤਾਂ ਵੀ ਸ਼ਰਾ ਅਧੀਨਾਂ ਲਈ ਮੈਂ ਸ਼ਰਾ ਅਧੀਨ ਜਿਹਾ ਬਣਿਆ ਭਈ ਮੈਂ ਸ਼ਰਾ ਦੇ ਅਧੀਨਾਂ ਨੂੰ ਖਿੱਚ ਲਿਆਵਾਂ
  • ERVPA

    ਯਹੂਦੀਆਂ ਵਾਸਤੇ ਮੈਂ ਯਹੂਦੀਆਂ ਜਿਹਾ ਬਣ ਗਿਆ ਸਾਂ। ਅਜਿਹਾ ਮੈਂ ਯਹੂਦੀਆਂ ਨੂੰ ਬਚਾਉਣ ਵਿੱਚ ਸਹਾਇਤਾ ਕਰਨ ਲਈ ਕੀਤਾ। ਭਾਵੇਂ ਮੇਰੇ ਉੱਤੇ ਸ਼ਰ੍ਹਾ ਦਾ ਸ਼ਾਸਨ ਨਹੀਂ ਹੈ, ਮੈਂ ਉਨ੍ਹਾਂ ਵਰਗਾ ਬਣ ਗਿਆ ਹਾਂ ਜਿਨ੍ਹਾਂ ਉੱਤੇ ਸ਼ਰ੍ਹਾ ਦਾ ਸ਼ਾਸਨ ਹੁੰਦਾ ਹੈ। ਮੈਂ ਅਜਿਹਾ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਮੁਕਤੀ ਵੱਲ ਲੈ ਜਾ ਸਕਾਂ ਜਿਨ੍ਹਾਂ ਉੱਤੇ ਸ਼ਰ੍ਹਾ ਦੁਆਰਾ ਸ਼ਾਸਨ ਹੁੰਦਾ ਹੈ।
  • IRVPA

    ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਤਾਂ ਜੋ ਯਹੂਦੀ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਬਿਵਸਥਾ ਅਧੀਨ ਨਹੀਂ ਹਾਂ ਤਾਂ ਵੀ ਬਿਵਸਥਾ ਅਧੀਨਾਂ ਲਈ ਮੈਂ ਅਧੀਨ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਅਧੀਨਾਂ ਨੂੰ ਖਿੱਚ ਲਿਆਵਾਂ।
Total 27 Verses, Current Verse 20 of Total Verses 27
×

Alert

×

punjabi Letters Keypad References