ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
25. ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸ਼ਵਾਨ ਸਿਹਰੇ ਨੂੰ ਪਰ ਅਸੀਂ ਅਵਿਨਾਸੀ ਸਿਹਰੇ ਨੂੰ ਲੈਣ ਲਈ ਇਹ ਕਰਦੇ ਹਾਂ।

ERVPA
25. ਖੇਡਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਅਕਤੀ ਸਖਤ ਸਿਖਲਾਈ ਕਰਦੇ ਹਨ। ਅਜਿਹਾ ਉਹ ਇਸ ਲਈ ਕਰਦੇ ਹਨ ਤਾਂ ਜੋ ਉਹ ਤਾਜ ਜਿੱਤ ਸਕਣ। ਇਹ ਤਾਜ ਸਿਰਫ਼ ਥੋਡ਼ੇ ਸਮੇਂ ਲਈ ਹੀ ਸਥਿਰ ਰਹਿੰਦਾ ਹੈ। ਪਰ ਸਾਡਾ ਤਾਜ ਸਦੀਵੀ ਹੋਵੇਗਾ।

IRVPA
25. ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸਵਾਨ ਇਨਾਮ ਨੂੰ, ਪਰ ਅਸੀਂ ਅਵਿਨਾਸ਼ੀ ਇਨਾਮ ਨੂੰ ਲੈਣ ਲਈ ਇਹ ਕਰਦੇ ਹਾਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 25 of Total Verses 27
  • ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸ਼ਵਾਨ ਸਿਹਰੇ ਨੂੰ ਪਰ ਅਸੀਂ ਅਵਿਨਾਸੀ ਸਿਹਰੇ ਨੂੰ ਲੈਣ ਲਈ ਇਹ ਕਰਦੇ ਹਾਂ।
  • ERVPA

    ਖੇਡਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਅਕਤੀ ਸਖਤ ਸਿਖਲਾਈ ਕਰਦੇ ਹਨ। ਅਜਿਹਾ ਉਹ ਇਸ ਲਈ ਕਰਦੇ ਹਨ ਤਾਂ ਜੋ ਉਹ ਤਾਜ ਜਿੱਤ ਸਕਣ। ਇਹ ਤਾਜ ਸਿਰਫ਼ ਥੋਡ਼ੇ ਸਮੇਂ ਲਈ ਹੀ ਸਥਿਰ ਰਹਿੰਦਾ ਹੈ। ਪਰ ਸਾਡਾ ਤਾਜ ਸਦੀਵੀ ਹੋਵੇਗਾ।
  • IRVPA

    ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸਵਾਨ ਇਨਾਮ ਨੂੰ, ਪਰ ਅਸੀਂ ਅਵਿਨਾਸ਼ੀ ਇਨਾਮ ਨੂੰ ਲੈਣ ਲਈ ਇਹ ਕਰਦੇ ਹਾਂ।
Total 27 Verses, Current Verse 25 of Total Verses 27
×

Alert

×

punjabi Letters Keypad References