ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
7. ਆਪਣੇ ਪੱਲਿਓ ਖਾ ਕੇ ਕੌਣ ਕਦੇ ਫੌਜ ਦੀ ਨੌਕਰੀ ਕਰਦਾ ਹੈ? ਕੌਣ ਅੰਗੂਰੀ ਬਾਗ ਲਾ ਕੇ ਉਹ ਦਾ ਫਲ ਨਹੀਂ ਖਾਂਦਾ ਹੈ ਅਥਵਾ ਕੌਣ ਇੱਜੜ ਦੀ ਪਾਲਨਾ ਕਰਕੇ ਇੱਜੜ ਦਾ ਕੁੱਝ ਦੁੱਧ ਨਹੀਂ ਪੀਂਦਾ?

ERVPA
7. ਕੋਈ ਵੀ ਵਿਅਕਤੀ ਆਪਣੇ ਖਰਚੇ ਤੇ ਫ਼ੌਜ ਵਿੱਚ ਕੰਮ ਨਹੀਂ ਕਰਦਾ। ਅਜਿਹਾ ਕੋਈ ਵਿਅਕਤੀ ਨਹੀਂ ਜੋ ਉਸ ਵਿੱਚੋਂ ਅੰਗੂਰ ਨਾ ਖਾਵੇ ਜਿਹਡ਼ਾ ਅੰਗੂਰਾਂ ਦਾ ਬਾਗ ਖੁਦ ਬੀਜਦਾ ਹੈ। ਕੋਈ ਵੀ ਵਿਅਕਤੀ ਥੋਡ਼ਾ ਜਿੰਨਾ ਦੁਧ ਪੀਣ ਤੋਂ ਬਗੈਰ ਭੇਡਾਂ ਦੇ ਇੱਜਡ਼ ਦੀ ਰਾਖੀ ਨਹੀਂ ਕਰਦਾ।

IRVPA
7. ਆਪਣੇ ਕੋਲੋਂ ਕੌਣ ਖ਼ਰਚ ਕਰਕੇ ਫੌਜ ਦੀ ਨੌਕਰੀ ਕਰਦਾ ਹੈ? ਕੌਣ ਅੰਗੂਰੀ ਬਾਗ਼ ਲਾ ਕੇ ਉਹ ਦਾ ਫਲ ਨਹੀਂ ਖਾਂਦਾ ਅਥਵਾ ਕੌਣ ਇੱਜੜ ਦੀ ਪਾਲਨਾ ਕਰ ਕੇ ਇੱਜੜ ਦਾ ਕੁਝ ਦੁੱਧ ਨਹੀਂ ਪੀਂਦਾ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 7 of Total Verses 27
  • ਆਪਣੇ ਪੱਲਿਓ ਖਾ ਕੇ ਕੌਣ ਕਦੇ ਫੌਜ ਦੀ ਨੌਕਰੀ ਕਰਦਾ ਹੈ? ਕੌਣ ਅੰਗੂਰੀ ਬਾਗ ਲਾ ਕੇ ਉਹ ਦਾ ਫਲ ਨਹੀਂ ਖਾਂਦਾ ਹੈ ਅਥਵਾ ਕੌਣ ਇੱਜੜ ਦੀ ਪਾਲਨਾ ਕਰਕੇ ਇੱਜੜ ਦਾ ਕੁੱਝ ਦੁੱਧ ਨਹੀਂ ਪੀਂਦਾ?
  • ERVPA

    ਕੋਈ ਵੀ ਵਿਅਕਤੀ ਆਪਣੇ ਖਰਚੇ ਤੇ ਫ਼ੌਜ ਵਿੱਚ ਕੰਮ ਨਹੀਂ ਕਰਦਾ। ਅਜਿਹਾ ਕੋਈ ਵਿਅਕਤੀ ਨਹੀਂ ਜੋ ਉਸ ਵਿੱਚੋਂ ਅੰਗੂਰ ਨਾ ਖਾਵੇ ਜਿਹਡ਼ਾ ਅੰਗੂਰਾਂ ਦਾ ਬਾਗ ਖੁਦ ਬੀਜਦਾ ਹੈ। ਕੋਈ ਵੀ ਵਿਅਕਤੀ ਥੋਡ਼ਾ ਜਿੰਨਾ ਦੁਧ ਪੀਣ ਤੋਂ ਬਗੈਰ ਭੇਡਾਂ ਦੇ ਇੱਜਡ਼ ਦੀ ਰਾਖੀ ਨਹੀਂ ਕਰਦਾ।
  • IRVPA

    ਆਪਣੇ ਕੋਲੋਂ ਕੌਣ ਖ਼ਰਚ ਕਰਕੇ ਫੌਜ ਦੀ ਨੌਕਰੀ ਕਰਦਾ ਹੈ? ਕੌਣ ਅੰਗੂਰੀ ਬਾਗ਼ ਲਾ ਕੇ ਉਹ ਦਾ ਫਲ ਨਹੀਂ ਖਾਂਦਾ ਅਥਵਾ ਕੌਣ ਇੱਜੜ ਦੀ ਪਾਲਨਾ ਕਰ ਕੇ ਇੱਜੜ ਦਾ ਕੁਝ ਦੁੱਧ ਨਹੀਂ ਪੀਂਦਾ?
Total 27 Verses, Current Verse 7 of Total Verses 27
×

Alert

×

punjabi Letters Keypad References