ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
2. ਉਹ ਧਰਮੀ ਲੋਕ ਅਤੇ ਆਪਣੇ ਸਾਰੇ ਟੱਬਰ ਸਣੇ ਪਰਮੇਸ਼ੁਰ ਦਾ ਭੌ ਕਰਨ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਅਤੇ ਨਿੱਤ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ

ERVPA
2. ਉਹ ਇੱਕ ਧਰਮੀ ਮਨੁੱਖ ਸੀ। ਉਹ ਅਤੇ ਜਿੰਨੇ ਵੀ ਲੋਕ ਉਸਦੇ ਘਰ ਵਿੱਚ ਰਹਿੰਦੇ ਸਨ, ਸਭ ਸੱਚੇ ਪ੍ਰਭੂ ਦੀ ਉਪਾਸਨਾ ਕਰਦੇ ਸਨ। ਉਹ ਲੋਕਾਂ ਨੂੰ ਦਾਨ-ਪੁੰਨ ਬਹੁਤ ਕਰਦਾ ਸੀ ਕੁਰਨੇਲਿਯੁਸ ਹਮੇਸ਼ਾ ਪ੍ਰਭੂ ਅੱਗੇ ਪ੍ਰਾਰਥਨਾ ਕਰਦਾ ਸੀ।

IRVPA
2. ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 48 Verses, Current Verse 2 of Total Verses 48
  • ਉਹ ਧਰਮੀ ਲੋਕ ਅਤੇ ਆਪਣੇ ਸਾਰੇ ਟੱਬਰ ਸਣੇ ਪਰਮੇਸ਼ੁਰ ਦਾ ਭੌ ਕਰਨ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਅਤੇ ਨਿੱਤ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ
  • ERVPA

    ਉਹ ਇੱਕ ਧਰਮੀ ਮਨੁੱਖ ਸੀ। ਉਹ ਅਤੇ ਜਿੰਨੇ ਵੀ ਲੋਕ ਉਸਦੇ ਘਰ ਵਿੱਚ ਰਹਿੰਦੇ ਸਨ, ਸਭ ਸੱਚੇ ਪ੍ਰਭੂ ਦੀ ਉਪਾਸਨਾ ਕਰਦੇ ਸਨ। ਉਹ ਲੋਕਾਂ ਨੂੰ ਦਾਨ-ਪੁੰਨ ਬਹੁਤ ਕਰਦਾ ਸੀ ਕੁਰਨੇਲਿਯੁਸ ਹਮੇਸ਼ਾ ਪ੍ਰਭੂ ਅੱਗੇ ਪ੍ਰਾਰਥਨਾ ਕਰਦਾ ਸੀ।
  • IRVPA

    ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ।
Total 48 Verses, Current Verse 2 of Total Verses 48
×

Alert

×

punjabi Letters Keypad References