ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
32. ਇਸ ਲਈ ਯਾੱਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਕਹਾਉਂਦਾ ਹੈ ਬੁਲਵਾ ਲੈ । ਉਹ ਸਮੁੰਦਰ ਦੇ ਕੰਢੇ ਸ਼ਮਊਨ ਖਟੀਕ ਦੇ ਘਰ ਉਤਰਿਆ ਹੋਇਆ ਹੈ

ERVPA
32. ਇਸ ਲਈ ਯੱਪਾ ਵਿੱਚ ਕੁਝ ਆਦਮੀਆਂ ਨੂੰ ਭੇਜ ਅਤੇ ਪਤਰਸ ਸ਼ਮਊਨ ਨੂੰ ਇਥੇ ਆਉਣ ਲਈ ਆਖ। ਪਤਰਸ ਉਸ ਘਰ ਵਿੱਚ ਰਹਿ ਰਿਹਾ ਹੈ ਜਿਸ ਘਰ ਦੇ ਆਦਮੀ ਦਾ ਨਾਂ ਵੀ ਸ਼ਮਊਨ ਹੈ ਜੋ ਚਮਡ਼ੇ ਦਾ ਕੰਮ ਕਰਦਾ ਹੈ। ਅਤੇ ਉਸਦਾ ਘਰ ਸਮੁੰਦਰ ਕੰਢੇ ਹੈ।’

IRVPA
32. ਇਸ ਲਈ ਯਾਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਬੁਲਾ ਲੈ। ਉਹ ਸਮੁੰਦਰ ਦੇ ਕੰਢੇ ਸ਼ਮਊਨ ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਉਸ ਦੇ ਘਰ ਮਹਿਮਾਨ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 48 Verses, Current Verse 32 of Total Verses 48
  • ਇਸ ਲਈ ਯਾੱਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਕਹਾਉਂਦਾ ਹੈ ਬੁਲਵਾ ਲੈ । ਉਹ ਸਮੁੰਦਰ ਦੇ ਕੰਢੇ ਸ਼ਮਊਨ ਖਟੀਕ ਦੇ ਘਰ ਉਤਰਿਆ ਹੋਇਆ ਹੈ
  • ERVPA

    ਇਸ ਲਈ ਯੱਪਾ ਵਿੱਚ ਕੁਝ ਆਦਮੀਆਂ ਨੂੰ ਭੇਜ ਅਤੇ ਪਤਰਸ ਸ਼ਮਊਨ ਨੂੰ ਇਥੇ ਆਉਣ ਲਈ ਆਖ। ਪਤਰਸ ਉਸ ਘਰ ਵਿੱਚ ਰਹਿ ਰਿਹਾ ਹੈ ਜਿਸ ਘਰ ਦੇ ਆਦਮੀ ਦਾ ਨਾਂ ਵੀ ਸ਼ਮਊਨ ਹੈ ਜੋ ਚਮਡ਼ੇ ਦਾ ਕੰਮ ਕਰਦਾ ਹੈ। ਅਤੇ ਉਸਦਾ ਘਰ ਸਮੁੰਦਰ ਕੰਢੇ ਹੈ।’
  • IRVPA

    ਇਸ ਲਈ ਯਾਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਬੁਲਾ ਲੈ। ਉਹ ਸਮੁੰਦਰ ਦੇ ਕੰਢੇ ਸ਼ਮਊਨ ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਉਸ ਦੇ ਘਰ ਮਹਿਮਾਨ ਹੈ।
Total 48 Verses, Current Verse 32 of Total Verses 48
×

Alert

×

punjabi Letters Keypad References