ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
38. ਅਰਥਾਤ ਯਿਸੂ ਨਾਸਰੀ ਭਈ ਪਰਮੇਸ਼ੁਰ ਨੇ ਕਿਸ ਬਿਧ ਨਾਲ ਉਹ ਨੂੰ ਪਵਿੱਤ੍ਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ਤਾਨ ਦੇ ਕਾਬੂ ਕੀਤੇ ਹੋਏ ਸਨ ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ

ERVPA
38. ਤੁਸੀਂ ਯਿਸੂ ਨਾਸਰੀ ਬਾਰੇ ਜਾਣਦੇ ਹੋ। ਪ੍ਰਭੂ ਪਰਮੇਸ਼ੁਰ ਨੇ ਉਸਨੂੰ ਪਵਿੱਤਰ ਆਤਮਾ ਤੇ ਸ਼ਕਤੀ ਦੇਕੇ ਮਸੀਹ ਕੀਤਾ ਸੀ ਅਤੇ ਉਹ ਸਭ ਜਗ਼੍ਹਾ ਜਾਕੇ ਲੋਕਾਂ ਦਾ ਭਲਾ ਕਰਦਾ ਰਿਹਾ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਚੰਗਿਆਂ ਕੀਤਾ ਜੋ ਸ਼ੈਤਾਨ ਦੁਆਰਾ ਸਤਾਏ ਹੋਏ ਸਨ। ਇਥੋਂ ਪਤਾ ਚੱਲਦਾ ਹੈ ਕਿ ਪਰਮੇਸ਼ੁਰ ਉਸ ਦੇ ਵੱਲ ਸੀ।

IRVPA
38. ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 48 Verses, Current Verse 38 of Total Verses 48
  • ਅਰਥਾਤ ਯਿਸੂ ਨਾਸਰੀ ਭਈ ਪਰਮੇਸ਼ੁਰ ਨੇ ਕਿਸ ਬਿਧ ਨਾਲ ਉਹ ਨੂੰ ਪਵਿੱਤ੍ਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ਤਾਨ ਦੇ ਕਾਬੂ ਕੀਤੇ ਹੋਏ ਸਨ ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ
  • ERVPA

    ਤੁਸੀਂ ਯਿਸੂ ਨਾਸਰੀ ਬਾਰੇ ਜਾਣਦੇ ਹੋ। ਪ੍ਰਭੂ ਪਰਮੇਸ਼ੁਰ ਨੇ ਉਸਨੂੰ ਪਵਿੱਤਰ ਆਤਮਾ ਤੇ ਸ਼ਕਤੀ ਦੇਕੇ ਮਸੀਹ ਕੀਤਾ ਸੀ ਅਤੇ ਉਹ ਸਭ ਜਗ਼੍ਹਾ ਜਾਕੇ ਲੋਕਾਂ ਦਾ ਭਲਾ ਕਰਦਾ ਰਿਹਾ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਚੰਗਿਆਂ ਕੀਤਾ ਜੋ ਸ਼ੈਤਾਨ ਦੁਆਰਾ ਸਤਾਏ ਹੋਏ ਸਨ। ਇਥੋਂ ਪਤਾ ਚੱਲਦਾ ਹੈ ਕਿ ਪਰਮੇਸ਼ੁਰ ਉਸ ਦੇ ਵੱਲ ਸੀ।
  • IRVPA

    ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ।
Total 48 Verses, Current Verse 38 of Total Verses 48
×

Alert

×

punjabi Letters Keypad References