PAV
22. ਅਰ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਰ ਇਹ ਉਪਦੇਸ਼ ਦਿੰਦੇ ਸਨ ਕਿ ਨਿਹਚਾ ਵਿੱਚ ਬਣੇ ਰਹੋ ਅਤੇ ਕਿਹਾ ਭਈ ਅਸੀਂ ਬਹੁਤ ਬਿਪਤਾ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ
ERVPA
22. ਇਨ੍ਹਾਂ ਸ਼ਹਿਰਾਂ ਵਿੱਚ ਪੌਲੁਸ ਅਤੇ ਬਰਨਬਾਸ ਨੇ ਯਿਸੂ ਦੇ ਚੇਲਿਆਂ ਨੂੰ ਤਕਡ਼ੇ ਬਣਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਰਹਿਣ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਆਖਿਆ, “ਸਾਨੂੰ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨ ਲਈ ਅਨੇਕਾਂ ਮੁਸ਼ਕਲਾਂ ਦਾ ਸਾਮ੍ਹਣਾ ਕਰਨਾ ਪਵੇਗਾ।”
IRVPA
22. ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN