ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
18. ਅਪਿਕੂਰੀ ਅਤੇ ਸਤੋਂਇਕੀ ਪੰਡਤਾਂ ਵਿੱਚੋਂ ਵੀ ਕਈਕੁ ਉਸ ਨਾਲ ਟਕਰਨ ਲੱਗੇ ਅਤੇ ਕਈਆਂ ਨੇ ਆਖਿਆ ਜੋ ਇਹ ਬਕਵਾਦੀ ਕੀ ਕਹਿਣਾ ਚਾਹੁੰਦਾ ਹੈॽ ਭਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਮਲੂਮ ਹੁੰਦਾ ਹੈ ਕਿਉਂ ਜੋ ਉਹ ਯਿਸੂ ਦੀ ਅਰ ਕਿਆਮਤ ਦੀ ਖੁਸ਼ ਖਬਰੀ ਸੁਣਾਉਂਦਾ ਸੀ

ERVPA
18. ਕੁਝ ਅਪਿਕੂਰੀ ਅਤੇ ਸਤੋਕਿਈ ਪੰਡਤਾਂ ਨੇ ਵੀ ਉਸ ਨਾਲ ਚਰਚਾ ਕੀਤੀ। ਉਨ੍ਹਾਂ ਵਿੱਚੋਂ ਕੁਝ ਨੇ ਕਿਹਾ, “ਇਹ ਗੱਪੀ ਕਿਸ ਬਾਰੇ ਗੱਲ ਕਰ ਰਿਹਾ ਹੈ?” ਪੌਲੁਸ ਉਨ੍ਹਾਂ ਨੂੰ ਯਿਸੂ ਦੀ ਮੁਰਦੇ ਤੋਂ ਪੁਨਰਉਥਾਨ ਦੀ ਖੁਸ਼ ਖਬਰੀ ਬਾਰੇ ਦੱਸ ਰਿਹਾ ਸੀ। ਇਸ ਲਈ ਉਨ੍ਹਾਂ ਨੇ ਆਖਿਆ, “ਇਸਦਾ ਭਾਵ ਇਹ ਹੈ ਕਿ ਇਹ ਕਿਸੇ ਹੋਰ ਦੇਵਤਿਆਂ ਬਾਰੇ ਬੋਲ ਰਿਹਾ ਹੈ।

IRVPA
18. ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 34 Verses, Current Verse 18 of Total Verses 34
  • ਅਪਿਕੂਰੀ ਅਤੇ ਸਤੋਂਇਕੀ ਪੰਡਤਾਂ ਵਿੱਚੋਂ ਵੀ ਕਈਕੁ ਉਸ ਨਾਲ ਟਕਰਨ ਲੱਗੇ ਅਤੇ ਕਈਆਂ ਨੇ ਆਖਿਆ ਜੋ ਇਹ ਬਕਵਾਦੀ ਕੀ ਕਹਿਣਾ ਚਾਹੁੰਦਾ ਹੈॽ ਭਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਮਲੂਮ ਹੁੰਦਾ ਹੈ ਕਿਉਂ ਜੋ ਉਹ ਯਿਸੂ ਦੀ ਅਰ ਕਿਆਮਤ ਦੀ ਖੁਸ਼ ਖਬਰੀ ਸੁਣਾਉਂਦਾ ਸੀ
  • ERVPA

    ਕੁਝ ਅਪਿਕੂਰੀ ਅਤੇ ਸਤੋਕਿਈ ਪੰਡਤਾਂ ਨੇ ਵੀ ਉਸ ਨਾਲ ਚਰਚਾ ਕੀਤੀ। ਉਨ੍ਹਾਂ ਵਿੱਚੋਂ ਕੁਝ ਨੇ ਕਿਹਾ, “ਇਹ ਗੱਪੀ ਕਿਸ ਬਾਰੇ ਗੱਲ ਕਰ ਰਿਹਾ ਹੈ?” ਪੌਲੁਸ ਉਨ੍ਹਾਂ ਨੂੰ ਯਿਸੂ ਦੀ ਮੁਰਦੇ ਤੋਂ ਪੁਨਰਉਥਾਨ ਦੀ ਖੁਸ਼ ਖਬਰੀ ਬਾਰੇ ਦੱਸ ਰਿਹਾ ਸੀ। ਇਸ ਲਈ ਉਨ੍ਹਾਂ ਨੇ ਆਖਿਆ, “ਇਸਦਾ ਭਾਵ ਇਹ ਹੈ ਕਿ ਇਹ ਕਿਸੇ ਹੋਰ ਦੇਵਤਿਆਂ ਬਾਰੇ ਬੋਲ ਰਿਹਾ ਹੈ।
  • IRVPA

    ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ।
Total 34 Verses, Current Verse 18 of Total Verses 34
×

Alert

×

punjabi Letters Keypad References