ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
23. ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਠਾਕਰਾਂ ਉੱਤੇ ਨਿਗਾਹ ਮਾਰਦਿਆਂ ਇੱਕ ਵੇਦੀ ਭੀ ਵੇਖੀ ਜਿਹ ਦੇ ਉੱਤੇ ਇਹ ਲਿਖਿਆ ਹੋਇਆ ਸੀ ਅਣਜਾਤੇ ਦੇਵ ਲਈ । ਉਪਰੰਤ ਜਿਹ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਓਸੇ ਦੀ ਖਬਰ ਦਿੰਦਾ ਹਾਂ

ERVPA
23. ਜਿਵੇਂ ਕਿ ਮੈਂ ਤੁਹਾਡੇ ਸ਼ਹਿਰ ਰਾਹੀਂ, ਉਹ ਚੀਜ਼ਾਂ ਵੇਖਦਾ ਹੋਇਆ ਲੰਘ ਰਿਹਾ ਸੀ, ਜਿਨ੍ਹਾਂ ਦੀ ਤੁਸੀਂ ਉਪਾਸਨਾ ਕਰਦੇ ਹੋ, ਮੈਂ ਇੱਕ ਜਗਵੇਦੀ ਵੇਖੀ ਜਿਸ ਉੱਤੇ ਇਹ ਲਿਖਿਆ ਹੋਇਆ ਸੀ, “ਪਰਮੇਸ਼ੁਰ ਲਈ, ਜੋ ਕਿ ਅਗਿਆਤ ਹੈ।” ਮੈਂ ਤੁਹਾਨੂੰ ਉਸੇ ਪਰਮੇਸ਼ੁਰ ਬਾਰੇ ਦੱਸਣ ਜਾ ਰਿਹਾ ਹਾਂ ਜਿਸ ਪਰਮੇਸ਼ੁਰ ਦੀ ਤੁਸੀਂ ਬਿਨਾ ਜਾਣਿਆਂ ਉਪਾਸਨਾ ਕਰਦੇ ਹੋਂ।

IRVPA
23. ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 34 Verses, Current Verse 23 of Total Verses 34
  • ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਠਾਕਰਾਂ ਉੱਤੇ ਨਿਗਾਹ ਮਾਰਦਿਆਂ ਇੱਕ ਵੇਦੀ ਭੀ ਵੇਖੀ ਜਿਹ ਦੇ ਉੱਤੇ ਇਹ ਲਿਖਿਆ ਹੋਇਆ ਸੀ ਅਣਜਾਤੇ ਦੇਵ ਲਈ । ਉਪਰੰਤ ਜਿਹ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਓਸੇ ਦੀ ਖਬਰ ਦਿੰਦਾ ਹਾਂ
  • ERVPA

    ਜਿਵੇਂ ਕਿ ਮੈਂ ਤੁਹਾਡੇ ਸ਼ਹਿਰ ਰਾਹੀਂ, ਉਹ ਚੀਜ਼ਾਂ ਵੇਖਦਾ ਹੋਇਆ ਲੰਘ ਰਿਹਾ ਸੀ, ਜਿਨ੍ਹਾਂ ਦੀ ਤੁਸੀਂ ਉਪਾਸਨਾ ਕਰਦੇ ਹੋ, ਮੈਂ ਇੱਕ ਜਗਵੇਦੀ ਵੇਖੀ ਜਿਸ ਉੱਤੇ ਇਹ ਲਿਖਿਆ ਹੋਇਆ ਸੀ, “ਪਰਮੇਸ਼ੁਰ ਲਈ, ਜੋ ਕਿ ਅਗਿਆਤ ਹੈ।” ਮੈਂ ਤੁਹਾਨੂੰ ਉਸੇ ਪਰਮੇਸ਼ੁਰ ਬਾਰੇ ਦੱਸਣ ਜਾ ਰਿਹਾ ਹਾਂ ਜਿਸ ਪਰਮੇਸ਼ੁਰ ਦੀ ਤੁਸੀਂ ਬਿਨਾ ਜਾਣਿਆਂ ਉਪਾਸਨਾ ਕਰਦੇ ਹੋਂ।
  • IRVPA

    ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।
Total 34 Verses, Current Verse 23 of Total Verses 34
×

Alert

×

punjabi Letters Keypad References