ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
6. ਜਾਂ ਓਹ ਸਾਹਮਣਾ ਕਰਨ ਅਤੇ ਕੁਫ਼ਰ ਬਕਣ ਲੱਗੇ ਤਾਂ ਉਸ ਨੇ ਆਪਣੇ ਲੀੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਤੁਹਾਡਾ ਖੂਨ ਤੁਹਾਡੇ ਸਿਰ! ਮੈਂ ਬੇਦੋਸ਼ ਹਾਂ! ਏਦੋਂ ਅੱਗੇ ਮੈਂ ਪਰਾਈਆਂ ਕੌਮਾਂ ਵੱਲ ਜਾਵਾਂਗਾ

ERVPA
6. ਪਰ ਉਨ੍ਹਾਂ ਨੇ ਉਸਦਾ ਵਿਰੋਧ ਕੀਤਾ ਅਤੇ ਉਸ ਨਾਲ ਅਨੁਚਿਤ ਵਿਹਾਰ ਕੀਤਾ। ਇਸ ਲਈ ਪੌਲੁਸ ਨੇ ਆਪਣੇ ਕੱਪਡ਼ਿਆਂ ਦੀ ਧੂਡ਼ ਝਾਡ਼ਦਿਆਂ ਹੋਇਆਂ ਯਹੂਦੀਆਂ ਨੂੰ ਆਖਿਆ, “ਤੁਸੀਂ ਆਪਣੇ ਦੇਸ਼ਾਂ ਕਾਰਣ ਬਚਾਏ ਨਾ ਜਾਵੋਂਗੇ। ਮੈਂ ਜੋ ਕਰ ਸਕਦਾ ਸੀ, ਕੀਤਾ ਹੈ। ਇਸਤੋਂ ਬਾਅਦ ਮੈਂ ਸਿਰਫ਼ ਪਰਾਈਆਂ ਕੌਮਾਂ ਵਿੱਚ ਜਾਵਾਂਗਾ।”

IRVPA
6. ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 28 Verses, Current Verse 6 of Total Verses 28
  • ਜਾਂ ਓਹ ਸਾਹਮਣਾ ਕਰਨ ਅਤੇ ਕੁਫ਼ਰ ਬਕਣ ਲੱਗੇ ਤਾਂ ਉਸ ਨੇ ਆਪਣੇ ਲੀੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਤੁਹਾਡਾ ਖੂਨ ਤੁਹਾਡੇ ਸਿਰ! ਮੈਂ ਬੇਦੋਸ਼ ਹਾਂ! ਏਦੋਂ ਅੱਗੇ ਮੈਂ ਪਰਾਈਆਂ ਕੌਮਾਂ ਵੱਲ ਜਾਵਾਂਗਾ
  • ERVPA

    ਪਰ ਉਨ੍ਹਾਂ ਨੇ ਉਸਦਾ ਵਿਰੋਧ ਕੀਤਾ ਅਤੇ ਉਸ ਨਾਲ ਅਨੁਚਿਤ ਵਿਹਾਰ ਕੀਤਾ। ਇਸ ਲਈ ਪੌਲੁਸ ਨੇ ਆਪਣੇ ਕੱਪਡ਼ਿਆਂ ਦੀ ਧੂਡ਼ ਝਾਡ਼ਦਿਆਂ ਹੋਇਆਂ ਯਹੂਦੀਆਂ ਨੂੰ ਆਖਿਆ, “ਤੁਸੀਂ ਆਪਣੇ ਦੇਸ਼ਾਂ ਕਾਰਣ ਬਚਾਏ ਨਾ ਜਾਵੋਂਗੇ। ਮੈਂ ਜੋ ਕਰ ਸਕਦਾ ਸੀ, ਕੀਤਾ ਹੈ। ਇਸਤੋਂ ਬਾਅਦ ਮੈਂ ਸਿਰਫ਼ ਪਰਾਈਆਂ ਕੌਮਾਂ ਵਿੱਚ ਜਾਵਾਂਗਾ।”
  • IRVPA

    ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।
Total 28 Verses, Current Verse 6 of Total Verses 28
×

Alert

×

punjabi Letters Keypad References