ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
35. ਮੈਂ ਤੁਹਾਨੂੰ ਸਭਨਾਂ ਗੱਲਾਂ ਵਿੱਚ ਇਹ ਕਰ ਵਿਖਾਲਿਆ ਭਈ ਤੁਹਾਨੂੰ ਚਾਹੀਦਾ ਹੈ ਕਿ ਓਸੇ ਤਰਾਂ ਮਿਹਨਤ ਕਰ ਕੇ ਨਤਾਣਿਆਂ ਦੀ ਸਹਾਇਤਾ ਕਰੋ ਅਤੇ ਪ੍ਰਭੁ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਫ਼ਰਮਾਇਆ ਸੀ ਭਈ ਲੈਣ ਨਾਲੋਂ ਦੇਣਾ ਹੀ ਮੁਬਾਰਕ ਹੈ।।

ERVPA
35. ਮੈਂ ਤੁਹਾਨੂੰ ਹਮੇਸ਼ਾ ਇਹੀ ਵਿਖਾਇਆ ਕਿ ਤੁਹਾਨੂੰ ਉਵੇਂ ਹੀ ਕੰਮ ਕਰਨਾ ਚਾਹੀਦਾ ਹੈ ਜਿਵੇਂ ਮੈਂ ਕੀਤਾ ਸੀ, ਉਨ੍ਹਾਂ ਦੀ ਮਦਦ ਕਰਨ ਲਈ, ਜਿਨ੍ਹਾਂ ਨੂੰ ਜ਼ਰੂਰਤ ਸੀ। ਮੈਂ ਤੁਹਾਨੂੰ ਸਿਖਾਇਆ ਕਿ ਪ੍ਰਭੂ ਯਿਸੂ ਦੇ ਬਚਨ ਯਾਦ ਰਖੋ ਜੋ ਉਸਨੇ ਆਪ ਫ਼ਰਮਾਇਆ ਸੀ, ‘ਲੈਣ ਨਾਲੋਂ ਦੇਣਾ ਹੀ ਵਧੇਰੇ ਮੁਬਾਰਕ ਹੈ।”‘

IRVPA
35. ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 38 Verses, Current Verse 35 of Total Verses 38
  • ਮੈਂ ਤੁਹਾਨੂੰ ਸਭਨਾਂ ਗੱਲਾਂ ਵਿੱਚ ਇਹ ਕਰ ਵਿਖਾਲਿਆ ਭਈ ਤੁਹਾਨੂੰ ਚਾਹੀਦਾ ਹੈ ਕਿ ਓਸੇ ਤਰਾਂ ਮਿਹਨਤ ਕਰ ਕੇ ਨਤਾਣਿਆਂ ਦੀ ਸਹਾਇਤਾ ਕਰੋ ਅਤੇ ਪ੍ਰਭੁ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਫ਼ਰਮਾਇਆ ਸੀ ਭਈ ਲੈਣ ਨਾਲੋਂ ਦੇਣਾ ਹੀ ਮੁਬਾਰਕ ਹੈ।।
  • ERVPA

    ਮੈਂ ਤੁਹਾਨੂੰ ਹਮੇਸ਼ਾ ਇਹੀ ਵਿਖਾਇਆ ਕਿ ਤੁਹਾਨੂੰ ਉਵੇਂ ਹੀ ਕੰਮ ਕਰਨਾ ਚਾਹੀਦਾ ਹੈ ਜਿਵੇਂ ਮੈਂ ਕੀਤਾ ਸੀ, ਉਨ੍ਹਾਂ ਦੀ ਮਦਦ ਕਰਨ ਲਈ, ਜਿਨ੍ਹਾਂ ਨੂੰ ਜ਼ਰੂਰਤ ਸੀ। ਮੈਂ ਤੁਹਾਨੂੰ ਸਿਖਾਇਆ ਕਿ ਪ੍ਰਭੂ ਯਿਸੂ ਦੇ ਬਚਨ ਯਾਦ ਰਖੋ ਜੋ ਉਸਨੇ ਆਪ ਫ਼ਰਮਾਇਆ ਸੀ, ‘ਲੈਣ ਨਾਲੋਂ ਦੇਣਾ ਹੀ ਵਧੇਰੇ ਮੁਬਾਰਕ ਹੈ।”‘
  • IRVPA

    ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।
Total 38 Verses, Current Verse 35 of Total Verses 38
×

Alert

×

punjabi Letters Keypad References