ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
7. ਅਤੇ ਜਾਂ ਅਸੀਂ ਬਹੁਤ ਦਿਨਾਂ ਤੀਕ ਹੌਲੀ ਹੌਲੀ ਚੱਲੇ ਸਾਂ ਅਤੇ ਮਸਾਂ ਮਸਾਂ ਕਨੀਦੁਸ ਦੇ ਸਾਹਮਣੇ ਪਹੁੰਚੇ ਤਾਂ ਇਸ ਲਈ ਜੋ ਪੌਣ ਸਾਨੂੰ ਅਗਾਹਾਂ ਵਧਣ ਨਾ ਸੀ ਦਿੰਦੀ ਅਸੀਂ ਕਰੇਤ ਦੇ ਓਹਲੇ ਸਲਮੋਨੇ ਦੇ ਸਾਮਹਣੇ ਚੱਲੇ

ERVPA
7. ਬਡ਼ੇ ਦਿਨ ਅਸੀਂ ਹੌਲੀ-ਹੌਲੀ ਸਫ਼ਰ ਕਰਦੇ ਰਹੇ ਪਰ ਸਾਡੇ ਵਾਸਤੇ ਕਨੀਦੁਸ ਸ਼ਹਿਰ ਤੱਕ ਪਹੁਣਚਣਾ ਬਡ਼ਾ ਮੁਸ਼ਕਿਲ ਹੋ ਰਿਹਾ ਸੀ ਕਿਉਂਕਿ ਹਵਾ ਸਾਡੇ ਸਾਮ੍ਹਣੀ ਤਰਫ਼ੋ ਸੀ। ਅਸੀਂ ਉਸ ਰਸਤੇ ਬਹੁਤੀ ਦੂਰ ਤੱਕ ਨਹੀਂ ਸੀ ਜਾ ਸਕਦੇ। ਇਸ ਲਈ ਅਸੀਂ ਕਰੇਤ ਟਾਪੂ ਦੇ ਦਖਣੀ ਪਾਸੇ ਸਲਮੋਨੋ ਦੇ ਨੇਡ਼ੇ ਨੂੰ ਸਫ਼ਰ ਕੀਤਾ।

IRVPA
7. ਅਤੇ ਜਦੋਂ ਅਸੀਂ ਬਹੁਤ ਦਿਨਾਂ ਤੱਕ ਹੌਲੀ-ਹੌਲੀ ਚੱਲਦੇ ਰਹੇ ਅਤੇ ਮੁਸ਼ਕਿਲ ਨਾਲ ਕਨੀਦੁਸ ਦੇ ਸਾਹਮਣੇ ਪਹੁੰਚੇ ਕਿਉਂਕਿ ਪੌਣ ਸਾਨੂੰ ਅੱਗੇ ਵਧਣ ਨਹੀਂ ਦਿੰਦੀ ਸੀ ਤਾਂ ਅਸੀਂ ਕਰੇਤ ਦੇ ਉਹਲੇ ਸਲਮੋਨੇ ਦੇ ਸਾਹਮਣੇ ਚੱਲਣਾ ਸ਼ੁਰੂ ਕੀਤਾ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 44 Verses, Current Verse 7 of Total Verses 44
  • ਅਤੇ ਜਾਂ ਅਸੀਂ ਬਹੁਤ ਦਿਨਾਂ ਤੀਕ ਹੌਲੀ ਹੌਲੀ ਚੱਲੇ ਸਾਂ ਅਤੇ ਮਸਾਂ ਮਸਾਂ ਕਨੀਦੁਸ ਦੇ ਸਾਹਮਣੇ ਪਹੁੰਚੇ ਤਾਂ ਇਸ ਲਈ ਜੋ ਪੌਣ ਸਾਨੂੰ ਅਗਾਹਾਂ ਵਧਣ ਨਾ ਸੀ ਦਿੰਦੀ ਅਸੀਂ ਕਰੇਤ ਦੇ ਓਹਲੇ ਸਲਮੋਨੇ ਦੇ ਸਾਮਹਣੇ ਚੱਲੇ
  • ERVPA

    ਬਡ਼ੇ ਦਿਨ ਅਸੀਂ ਹੌਲੀ-ਹੌਲੀ ਸਫ਼ਰ ਕਰਦੇ ਰਹੇ ਪਰ ਸਾਡੇ ਵਾਸਤੇ ਕਨੀਦੁਸ ਸ਼ਹਿਰ ਤੱਕ ਪਹੁਣਚਣਾ ਬਡ਼ਾ ਮੁਸ਼ਕਿਲ ਹੋ ਰਿਹਾ ਸੀ ਕਿਉਂਕਿ ਹਵਾ ਸਾਡੇ ਸਾਮ੍ਹਣੀ ਤਰਫ਼ੋ ਸੀ। ਅਸੀਂ ਉਸ ਰਸਤੇ ਬਹੁਤੀ ਦੂਰ ਤੱਕ ਨਹੀਂ ਸੀ ਜਾ ਸਕਦੇ। ਇਸ ਲਈ ਅਸੀਂ ਕਰੇਤ ਟਾਪੂ ਦੇ ਦਖਣੀ ਪਾਸੇ ਸਲਮੋਨੋ ਦੇ ਨੇਡ਼ੇ ਨੂੰ ਸਫ਼ਰ ਕੀਤਾ।
  • IRVPA

    ਅਤੇ ਜਦੋਂ ਅਸੀਂ ਬਹੁਤ ਦਿਨਾਂ ਤੱਕ ਹੌਲੀ-ਹੌਲੀ ਚੱਲਦੇ ਰਹੇ ਅਤੇ ਮੁਸ਼ਕਿਲ ਨਾਲ ਕਨੀਦੁਸ ਦੇ ਸਾਹਮਣੇ ਪਹੁੰਚੇ ਕਿਉਂਕਿ ਪੌਣ ਸਾਨੂੰ ਅੱਗੇ ਵਧਣ ਨਹੀਂ ਦਿੰਦੀ ਸੀ ਤਾਂ ਅਸੀਂ ਕਰੇਤ ਦੇ ਉਹਲੇ ਸਲਮੋਨੇ ਦੇ ਸਾਹਮਣੇ ਚੱਲਣਾ ਸ਼ੁਰੂ ਕੀਤਾ!
Total 44 Verses, Current Verse 7 of Total Verses 44
×

Alert

×

punjabi Letters Keypad References