PAV
23. ਜਦ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਸਾਖੀ ਦੇ ਕੇ ਅਤੇ ਮੂਸਾ ਦੀ ਸ਼ਰਾ ਅਤੇ ਨਬੀਆਂ ਵਿੱਚੋ ਯਿਸੂ ਦੇ ਹੱਕ ਵਿੱਚ ਪਰਮਾਣ ਲਿਆ ਕੇ ਸਵੇਰ ਤੋਂ ਲੈ ਕੇ ਸੰਝ ਤਾਈਂ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ
ERVPA
23. ਤਾਂ ਪੌਲੁਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲੁਸ ਨੂੰ ਉਸਦੇ ਘਰ ਮਿਲੇ। ਪੌਲੁਸ ਨੇ ਸਵੇਰੇ ਤੋਂ ਆਥਣ ਤੱਕ ਪਰਮੇਸ਼ੁਰ ਦੇ ਰਾਜ ਬਾਰੇ ਵਰਨਣ ਕੀਤਾ। ਅਤੇ ਉਨ੍ਹਾਂ ਨੂੰ ਯਿਸੂ ਬਾਰੇ ਨਿਹਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼, ਕੀਤੀ। ਉਸਨੇ ਇਹ ਕੋਸ਼ਿਸ਼ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦਕੇ ਕੀਤੀ।
IRVPA
23. ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN